ਸ੍ਰੀਨਗਰ, 23 ਸਤੰਬਰ (ਦਲਜੀਤ ਸਿੰਘ)- ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. ‘ਤੇ ਉੜੀ ਨੇੜੇ ਰਾਮਪੁਰ ਸੈਕਟਰ ‘ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ਪਾਰ ਹੋ ਕੇ ਭਾਰਤ ਵੱਲ ਆਏ ਸਨ। ਅਪਰੇਸ਼ਨ ਵਿਚ ਮਾਰੇ ਗਏ ਅੱਤਵਾਦੀਆਂ ਕੋਲੋਂ 5 ਏਕੇ -47, 8 ਪਿਸਤੌਲ ਅਤੇ 70 ਹੈਂਡ ਗਰਨੇਡ ਬਰਾਮਦ ਹੋਏ ਹਨ।
Related Posts
ਮੁੱਖ ਮੰਤਰੀ ਚੰਨੀ ਤੇ ਸਿੱਧੂ ਮੂਸੇਵਾਲਾ ਖ਼ਿਲਾਫ਼ ਮੁਕੱਦਮਾ ਹੋਇਆ ਦਰਜ਼
ਮਾਨਸਾ, 19 ਫਰਵਰੀ (ਬਿਊਰੋ)- ਸਥਾਨਕ ਥਾਣਾ ਸ਼ਹਿਰੀ 1 ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ…
ਚੰਡੀਗੜ੍ਹ ਬਿਜਲੀ ਕਾਮਿਆਂ ਨੇ ਖ਼ਤਮ ਕੀਤੀ ਹੜਤਾਲ
ਚੰਡੀਗੜ੍ਹ, 23 ਫਰਵਰੀ-ਚੰਡੀਗੜ੍ਹ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਪ੍ਰੈੱਸ ਕਾਨਫ਼ਰੰਸ ‘ਚ ਦਸਿਆ ਕਿ ਚੰਡੀਗੜ੍ਹ ਬਿਜਲੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖ਼ਤਮ ਕਰ…
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਵੋਟ ਦੇ ਅਧਿਕਾਰ ਦਾ ਕੀਤਾ ਇਸਤੇਮਾਲ
ਜਲੰਧਰ: ਲੋਕ ਸਭਾ ਚੋਣਾਂ ਲਈ ਹਲਕੇ ਵਿਚ ਵੋਟਾਂ ਪੈਣ ਦਾ ਅਮਲ ਉਤਸ਼ਾਹਪੂਰਵਕ ਸ਼ੁਰੂ ਹੋ ਗਿਆ। ਸਵੇਰੇ 7 ਵੱਜਣ ਤੋਂ ਪਹਿਲਾਂ…