ਚੰਡੀਗੜ੍ਹ, 24 ਸਤੰਬਰ (ਦਲਜੀਤ ਸਿੰਘ)- ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ | ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਵਾਰ -ਵਾਰ ਆਦੇਸ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮਾਨਸਾ ਦੇ ਪਿੰਡ ਫਫੜੇ ਭਾਈ ਕੇ ਦੇ ਪੀੜਤ ਦਲਿਤ ਪਰਿਵਾਰ ਨੂੰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨ ਜਾਤੀ (ਪੀ.ਓ.ਏ.) ਨਿਯਮ, 1995 ਦੇ ਤਹਿਤ ਮੁਆਵਜ਼ਾ ਅਤੇ ਵਾਧੂ ਸਹਾਇਤਾ ਨਹੀਂ ਦਿੱਤੀ। ਜਿਸ ਤੋਂ ਬਾਅਦ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅਧਿਕਾਰੀਆਂ ‘ਤੇ ਕਾਰਵਾਈ ਦੇ ਆਦੇਸ਼ ਦਿੱਤੇ |
Related Posts
ਨਵਜੋਤ ਸਿੱਧੂ ਦਾ ਅਕਾਲੀ ਦਲ ‘ਤੇ ਵੱਡਾ ਤਨਜ, ਬਾਦਲ ਨੂੰ ਕਿਹਾ ‘ਸੁੱਖਾ ਗੱਪੀ’
ਚੰਡੀਗੜ੍ਹ,17 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੱਜ ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ ਹੋਣ ‘ਤੇ ਕਾਲਾ ਦਿਵਸ ਮਨਾ ਰਿਹਾ…
ਹਿਮਾਚਲ ’ਚ ਪ੍ਰਾਈਵੇਟ ਬੱਸ ਹੋਈ ਹਾਦਸੇ ਦੀ ਸ਼ਿਕਾਰ, 21 ਯਾਤਰੀ ਜ਼ਖ਼ਮੀ
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਥੁਰਲ ਖੇਤਰ ’ਚ ਐਤਵਾਰ ਦੇਰ ਸ਼ਾਮ ਇਕ ਪ੍ਰਾਈਵੇਟ ਬੱਸ ਦੇ ਪਲਟਣ ਜਾਣ ਨਾਲ…
ਭਾਰਤ ਨੂੰ ਅਫਗਾਨਿਸਾਨ ‘ਚ ਤਾਲਿਬਾਨ ਕਬੂਲ, ਦੋਹਾ ‘ਚ ਮੀਟਿੰਗ ਦੌਰਾਨ ਵਧਾਇਆ ਦੋਸਤੀ ਦਾ ਹੱਥ
ਕਾਬੁਲ,1 ਸਤੰਬਰ (ਦਲਜੀਤ ਸਿੰਘ)- ਤਾਲਿਬਾਨ ਨੇ ਭਾਰਤ ਵੱਲ ਦੋਸਤੀ ਦਾ ਹੱਥ ਵਧਾਇਆ ਹੈ। ਤਾਲਿਬਾਨ ਦੇ ਬੁਲਾਰੇ ਸ਼ੇਰ ਮੁਹੰਮਦ ਅੱਬਾਸ ਸਟੈਨਿਕਜ਼ਈ…