ਨਵੀਂ ਦਿੱਲੀ, 24 ਸਤੰਬਰ (ਦਲਜੀਤ ਸਿੰਘ)- ਅਗਸਤ ਮਹੀਨੇ ਵਿਚ ਇਕ ਆਯੋਜਨ ਦੌਰਾਨ ਜੰਤਰ-ਮੰਤਰ ਨੇੜੇ ਹੋਏ ਫ਼ਿਰਕੂ ਨਾਅਰੇਬਾਜ਼ੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਪ੍ਰੀਤ ਸਿੰਘ ਨਾਮਕ ਵਿਅਕਤੀ ਨੂੰ ਜ਼ਮਾਨਤ ਦਿੱਤੀ ਹੈ। ਪ੍ਰੀਤ ਸਿੰਘ ਅਯੋਜਨਕਾਰਾਂ ਵਿਚੋਂ ਇਕ ਸਨ।
Related Posts
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਨਿਰਪੱਖ ਤੇ ਪਾਰਦਰਸ਼ੀ ਪੰਚਾਇਤੀ ਚੋਣਾਂ ਕਰਵਾਉਣ ਦੀ ਕੀਤੀ ਮੰਗ
ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਇੱਕ ਵਫ਼ਦ 15…
ਕੈਪਟਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਚਰਚਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ…
ਬੇਰੁਜ਼ਗਾਰ ਸਾਂਝਾ ਮੋਰਚਾ ਨੇ ਕੀਤਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ, ਬੇਰੁਜ਼ਗਾਰਾਂ ਨਾਲ ਹੋਈ ਧੱਕਾ ਮੁੱਕੀ, ਮੀਟਿੰਗ ਦਾ ਮੁੜ ਲਾਰਾ ਮਿਲਿਆ
ਸੰਗਰੂਰ : ਸਿੱਖਿਆ, ਸਿਹਤ ਅਤੇ ਬਿਜਲੀ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਲੈ ਕੇ ਸੰਘਰਸ਼ ਕਰਦੇ ਬੇਰੁਜ਼ਗਾਰਾਂ ਨੇ ਬੇਰੁਜ਼ਗਾਰ ਸਾਂਝੇ ਮੋਰਚੇ…