ਨਵੀਂ ਦਿੱਲੀ, 28 ਸਤੰਬਰ (ਦਲਜੀਤ ਸਿੰਘ)- ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ਨੂੰ ਹੋਣਗੀਆਂ | ਚੋਣ ਕਮਿਸ਼ਨ ਵਲੋਂ ਇਹ ਐਲਾਨ ਕੀਤਾ ਗਿਆ ਹੈ |
Related Posts
Punjab Cabinet ’ਚ ਪਹਿਲੀ ਵਾਰ SC ਦੇ 6 ਮੰਤਰੀ, ਪਿਛਲੀਆਂ ਸਰਕਾਰਾਂ ’ਚ ਕਦੇ 5 ਤੋਂ ਨਹੀਂ ਟੱਪੀ ਗਿਣਤੀ
ਚੰਡੀਗੜ੍ਹ : ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਗਿਣਤੀ ਦੇਸ਼ ਵਿੱਚ ਸਭ ਤੋਂ ਵੱਧ ਹੈ, ਇਸ ਗੱਲ ਨੂੰ ਧਿਆਨ ਵਿੱਚ ਰੱਖਦੇ…
ਮਿਜ਼ੋਰਮ ‘ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਿਆ, 17 ਮਜ਼ਦੂਰਾਂ ਦੀ ਮੌਤ
ਆਈਜ਼ੋਲ- ਮਿਜ਼ੋਰਮ ਦੇ ਸੈਰਾਂਗ ਇਲਾਕੇ ਕੋਲ ਬੁੱਧਵਾਰ ਯਾਨੀ ਕਿ ਅੱਜ ਇਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਢਹਿ ਜਾਣ ਮਗਰੋਂ 17…
ਚੰਨੀ ਸਰਕਾਰ ਦੇ 4 ਮੰਤਰੀਆਂ ਬਾਰੇ ‘ਆਮ ਆਦਮੀ ਪਾਰਟੀ’ ਦਾ ਵੱਡਾ ਖ਼ੁਲਾਸਾ, ਜਾਣੋ ਕੀ ਕਿਹਾ
ਚੰਡੀਗੜ੍ਹ, 13 ਦਸੰਬਰ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਚੰਨੀ ਸਰਕਾਰ…