ਚੰਡੀਗੜ੍ਹ,28 ਸਤੰਬਰ (ਦਲਜੀਤ ਸਿੰਘ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਰਜ਼ੀਆ ਸੁਲਤਾਨਾ ਨੇ ਅਸਤੀਫ਼ਾ ਦੇ ਦਿੱਤਾ। ਇਸ ਮਗਰੋਂ ਪਰਗਟ ਸਿੰਘ ਦੇ ਅਸਤੀਫ਼ੇ ਦੀਆਂ ਖ਼ਬਰਾਂ ਸਾਹਮਣੇ ਆਈਆਂ ਪਰ ਪਰਗਟ ਸਿੰਘ ਨੇ ਇਨ੍ਹਾਂ ਖ਼ਬਰਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ ਹੈ। ਉਹ ਸਿੱਧੂ ਨੂੰ ਮਨਾਉਣਗੇ ਕਿ ਉਹ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਅਹੁਦਾ ਮੁੜ ਸੰਭਾਲ ਲੈਣ। ਮੈਂ ਥੋੜ੍ਹੀ ਦੇਰ ਤਕ ਉਨ੍ਹਾਂ ਦੇ ਘਰ ਪਹੁੰਚ ਰਿਹਾ ਹਾਂ।
Related Posts
ਬਰੇਲੀ ਤੋਂ ਤਸਕਰੀ ਕੀਤੇ ਜਾ ਰਹੇ 22 ਕਿਲੋ ਗਾਂਜੇ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
ਲੁਧਿਆਣਾ- ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਲੁਧਿਆਣਾ ਪੁਲਸ ਨੇ 22 ਕਿਲੋ ਗਾਂਜੇ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ…
ਖਜਾਨਾ ਖਾਲੀ ਨਹੀਂ ਹੈ : ਰਾਜਾ ਵੜਿੰਗ
ਚੰਡੀਗੜ੍ਹ, 10 ਨਵੰਬਰ (ਦਲਜੀਤ ਸਿੰਘ)- ਪ੍ਰੈੱਸ ਵਾਰਤਾ ਦੌਰਾਨ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦਾ ਕਹਿਣਾ ਸੀ ਕਿ ਖਜਾਨਾ ਖਾਲੀ ਨਹੀਂ ਹੈ…
ਪੰਜਾਬੀ ਭਾਸ਼ਾ ਨਾਲ ਧੱਕਾ ਕਿਵੇਂ – ਕੀ ਕਰਨਾ ਲੋੜੀਏ ?
ਪਿਛਲੇ ਕੁਝ ਸਮੇ ਤੋਂ ਜਦ ਤੋਂ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ ਪੰਜਾਬੀ ਅਤੇ ਹੋਰ ਖੇਤਰੀ ਭਾਸ਼ਾਵਾਂ ਨੂੰ ਦਸਵੀਂ ਅਤੇ ਬਾਰਵੀਂ…