ਹੱਕ – ਸੱਚ ਦੀ ਲੜਾਈ ਲੜਦਾ ਰਹਾਂਗਾ : ਸਿੱਧੂ

sidhu/nawanpunjab.com

ਚੰਡੀਗੜ੍ਹ, 29 ਸਤੰਬਰ (ਦਲਜੀਤ ਸਿੰਘ)- ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਵੀਡੀਓ ਸੰਦੇਸ਼ ਵਿਚ ਕਿਹਾ ਹੈ ਕਿ ਉਹ ਹੱਕ – ਸੱਚ ਦੀ ਲੜਾਈ ਲੜਦੇ ਰਹਿਣਗੇ |

ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਨਿੱਜੀ ਨਹੀਂ ਮੁੱਦਿਆਂ ਦੀ ਲੜਾਈ ਲੜੀ ਹੈ ਅਤੇ ਨੈਤਿਕਤਾ ਦੇ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਙ ਉਨ੍ਹਾਂ ਦਾ ਕਹਿਣਾ ਹੈ ਕਿ ਦਾਗ਼ੀ ਲੀਡਰਾਂ ਅਤੇ ਅਫ਼ਸਰਾਂ ਨੂੰ ਦੋਬਾਰਾ ਲਿਆਂਦਾ ਗਿਆ ਹੈ |

Leave a Reply

Your email address will not be published. Required fields are marked *