ਚੰਡੀਗੜ੍, 29 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਬਿਜਲੀ ਦੇ ਮੁੱਦੇ ‘ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਬਿੱਲਾਂ ਦਾ ਬਕਾਇਆ ਪੰਜਾਬ ਸਰਕਾਰ ਵੱਲੋਂ ਮੁਆਫ਼ ਕੀਤਾ ਜਾਵੇਗਾ।
Related Posts
ਦਿੱਲੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮਚੀ ਹਫੜਾ-ਦਫੜੀ
ਨਵੀਂ ਦਿੱਲੀ- ਰਾਜਧਾਨੀ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ‘ਚ ਮਥੁਰਾ ਰੋਡ ਸਥਿਤ ਦਿੱਲੀ ਪਬਲਿਕ ਸਕੂਲ ਨੂੰ ਈ-ਮੇਲ…
ਫ਼ਿਰੋਜ਼ਪੁਰ ‘ਚ ਰੁਕੀ ਰੇਲ ਗੱਡੀ, ਸੋਮਨਾਥ ਐਕਸਪ੍ਰੈਸ ‘ਚ ਬੰਬ ਹੋਣ ਦੀ ਸੂਚਨਾ; ਯਾਤਰੀਆਂ ਲਈ ਹੈਲਪਲਾਈਨ ਨੰਬਰ ਜਾਰੀ
ਫਿਰੋਜਪੁਰ : ਜੰਮੂ ਤੋਂ ਜੋਧਪੁਰ ਜਾ ਰਹੀ ਸੋਮਨਾਥ ਐਕਸਪ੍ਰੈਸ ਟਰੇਨ ਨੰਬਰ 19226 ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਟਰੇਨ…
ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਖੇਤੀਬਾੜੀ ਕਨੂੰਨਾਂ ਨੂੰ ਰੱਦ ਕਰਨ ਲਈ ਕਿਹਾ
ਨਵੀਂ ਦਿੱਲੀ, 10 ਅਗਸਤ (ਦਲਜੀਤ ਸਿੰਘ)- ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ…