ਅੰਮ੍ਰਿਤਸਰ, 29 ਸਤੰਬਰ (ਦਲਜੀਤ ਸਿੰਘ)- ਕਿਸਾਨ ਜਥੇਬੰਦੀ ਦੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਸਰਵਣ ਸਿੰਘ ਪੰਧੇਰ ਸੂਬਾ ਜਨਰਲ ਸਕੱਤਰ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ – ਨਾਲ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕਰਨ, ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ,ਗੰਨੇ ਦਾ ਬਕਾਇਆ ਤੁਰੰਤ ਜਾਰੀ ਕਰਨ, ਮਜ਼ਦੂਰਾਂ ਦੇ ਬਿੱਲ ਬਕਾਏ ਖ਼ਤਮ ਕਰਨ ਆਦਿ ਮੁੱਖ ਮੰਗਾ ਹਨ |
Related Posts
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਯੂ.ਪੀ. ਪੁਲਿਸ ਨੇ ਹਿਰਾਸਤ ਵਿਚ ਲਿਆ
ਚੰਡੀਗੜ੍ਹ,4 ਅਕਤੂਬਰ (ਦਲਜੀਤ ਸਿੰਘ)- ਯੂ.ਪੀ. ਪੁਲਿਸ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਹਿਰਾਸਤ ਵਿਚ ਲੈ ਲਿਆ…
ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ- ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।…
ਦੇਸ਼ ’ਚ ਕੋਰੋਨਾ ਨੇ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ ’ਚ 45 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ, 3 ਸਤੰਬਰ (ਦਲਜੀਤ ਸਿੰਘ)- ਭਾਰਤ ’ਚ ਕੋਰੋਨਾ ਦੇ 45,352 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ…