ਨਵੀਂ ਦਿੱਲੀ, 2 ਅਕਤੂਬਰ (ਦਲਜੀਤ ਸਿੰਘ)- ਹਰਿਆਣਾ ਦੇ ਗ੍ਰਿਹ ਮੰਤਰੀ ਅਨਿਲ ਵਿਜ ਦਾ ਕਿਸਾਨੀ ਅੰਦੋਲਨ ‘ਤੇ ਕਹਿਣਾ ਹੈ ਕਿ ਕਿਸਾਨ ਅੰਦੋਲਨ ਦਿਨੋ ਦਿਨ ਹਿੰਸਕ ਹੋ ਰਿਹਾ ਹੈ | ਮਹਾਤਮਾ ਗਾਂਧੀ ਦੇ ਦੇਸ਼ ਵਿਚ ਹਿੰਸਕ ਅੰਦੋਲਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਕਿਸਾਨ ਆਗੂਆਂ ਨੂੰ ਆਪਣਾ ਅੰਦੋਲਨ ਸੰਜਮ ਵਿਚ ਰੱਖਣਾ ਚਾਹੀਦਾ ਹੈ। ਟਵੀਟ ਕਰ ਕੇ ਉਨ੍ਹਾਂ ਨੇ ਇਹ ਸ਼ਬਦ ਕਹੇ ਹਨ