ਸ੍ਰੀਲੰਕਾ,2 ਅਕਤੂਬਰ (ਦਲਜੀਤ ਸਿੰਘ)- ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਸ਼ਨੀਵਾਰ ਨੂੰ ਆਪਣੀ ਚਾਰ ਦਿਨਾਂ ਸ੍ਰੀਲੰਕਾ ਯਾਤਰਾ ਦੀ ਸ਼ੁਰੂਆਤ ਕੀਤੀ। ਜਿਸ ਦੌਰਾਨ ਉਹ ਰਾਸ਼ਟਰਪਤੀ ਗੋਤਾਬਾਯਾ ਰਾਜਪਕਸ਼ੇ ਅਤੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਸਮੇਤ ਉੱਚ ਲੀਡਰਸ਼ਿਪ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਅਤੇ ਟਾਪੂ ਰਾਸ਼ਟਰ ਦੇ ਵਿਚਕਾਰ ਦੁਵੱਲੇ ਸਬੰਧਾਂ ਦੀ ਸਮੀਖਿਆ ਕਰਨਗੇ।
Related Posts
ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਇੱਕ ਅੱਤਵਾਦੀ ਗ੍ਰਿਫਤਾਰ, ਪਿਸਤੌਲ ਅਤੇ ਕਾਰਤੂਸ ਬਰਾਮਦ
ਅੰਮ੍ਰਿਤਸਰ : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ…
ਸਿਮਰਨਜੀਤ ਸਿੰਘ ਮਾਨ ਨੇ ਸੰਸਦ ਸਭਾ ਮੈਂਬਰ ਵਜੋਂ ਚੁੱਕੀ ਸਹੁੰ
ਨਵੀਂ ਦਿੱਲੀ, 18 ਜੁਲਾਈ – ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ…
ਪਰਗਟ ਸਿੰਘ ਦਾ ਵੱਡਾ ਐਲਾਨ, ਨਵੀਂ ਸਰਕਾਰ ਬਣਨ ਤੋਂ ਪਹਿਲਾਂ 36 ਹਜ਼ਾਰ ਮੁਲਾਜ਼ਮ ਹੋਣਗੇ ਪੱਕੇ, ਕੈਪਟਨ ਨੂੰ ਦਿੱਤਾ ਚੈਲੇਂਜ
ਜਲੰਧਰ, 19 ਜਨਵਰੀ (ਬਿਊਰੋ)- ਪੰਜਾਬ ਵਿੱਚ ਚੋਣਾਂ ਦਾ ਮਾਹੌਲ ਭਖਿਆ ਹੋਇਆ ਹੈ ਤਾਂ ਇਸੇ ਵਿਚਾਲੇ ਕੈਬਨਿਟ ਮੰਤਰੀ ਅਤੇ ਜਲੰਧਰ ਕੈਂਟ…