ਚੰਡੀਗੜ੍ਹ, 2 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਦੂਜੇ ਰਾਜਾਂ ਤੋਂ ਝੋਨੇ ਦੀ ਗ਼ੈਰਕਾਨੂੰਨੀ ਦਰਾਮਦ ਨੂੰ ਪੰਜਾਬ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ ਙ ਇਸ ਦੇ ਨਾਲ ਹੀ ਜੇਕਰ ਦੂਜੇ ਸੂਬਿਆਂ ਤੋਂ ਝੋਨਾ ਆਇਆ ਤਾਂ ਬਾਰਡਰ ਜ਼ਿਿਲ੍ਹਆਂ ਦਾ ਐੱਸ.ਐੱਸ.ਪੀ. ਜ਼ਿੰਮੇਵਾਰ ਹੋਵੇਗਾ।
Related Posts
ਪਰਗਟ ਸਿੰਘ ਦਾ ਵੱਡਾ ਬਿਆਨ, ਹਰੀਸ਼ ਰਾਵਤ ਲਈ ਸੀ ਸਿੱਧੂ ਦਾ ‘ਇੱਟ ਨਾਲ ਇੱਟ’ ਖੜ੍ਹਕਾ ਦੇਣ ਵਾਲਾ ਬਿਆਨ
ਜਲੰਧਰ, 30 ਅਗਸਤ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਜਨਰਲ ਸੈਕਟਰੀ ਪਰਗਟ ਸਿੰਘ ਨੇ ਕਰਨਾਲ ਵਿਚ ਕਿਸਾਨਾਂ ਖ਼ਿਲਾਫ਼ ਹੋਈ ਹਿੰਸਾ ਨੂੰ ਲੈ…
ਰਾਸ਼ਟਰਪਤੀ ਕੋਵਿੰਦ ਵਲੋਂ ਗੁਰਦੁਆਰਾ ਪਟਨਾ ਸਾਹਿਬ ਅਤੇ ਮਹਾਵੀਰ ਮੰਦਰ ਦਾ ਦੌਰਾ
ਪਟਨਾ, 22 ਅਕਤੂਬਰ (ਦਲਜੀਤ ਸਿੰਘ)- ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬਿਹਾਰ ਦੇ ਤਿੰਨ ਦਿਨਾਂ ਦੌਰੇ ਦੇ ਆਖਰੀ ਦਿਨ ਗੁਰਦੁਆਰਾ ਪਟਨਾ…
ਸ਼ਿਮਲਾ ਦੀ ਲੜਕੀ ਨਾਲ ਚੰਡੀਗੜ੍ਹ ‘ਚ ਸਮੂਹਕ ਜਬਰ ਜਨਾਹ, ਦੋਸਤੀ ਦੇ ਜਾਲ ‘ਚ ਫਸਾ ਕੇ ਕੀਤਾ ਘਿਨਾਉਣਾ ਕੰਮ
ਚੰਡੀਗੜ੍ਹ : ਚੰਡੀਗੜ੍ਹ ‘ਚ ਸ਼ਿਮਲਾ ਦੀ ਰਹਿਣ ਵਾਲੀ ਲੜਕੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਚੰਡੀਗੜ੍ਹ…