ਦੇਹਰਾਦੂਨ, 4 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਦੇ ਰੋਸ ਵਜੋਂ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਵਲੋਂ ਆਪਣੇ ਸਮਰਥਕਾਂ ਸਮੇਤ ਵਿਰੋਧ ਕਰ ਕੇ ਆਪਣੀਆਂ ਗ੍ਰਿਫ਼ਤਾਰੀਆਂ ਦਿੱਤੀਆਂ ਗਈਆਂ |
Related Posts
G20 ਸੰਮੇਲਨ: ਦਿੱਲੀ ‘ਚ ਫਿਰ ਤੋਂ ਸ਼ੁਰੂ ਹੋਈ ਆਵਾਜਾਈ, 3 ਦਿਨਾਂ ਬਾਅਦ ਹਟਾਈਆਂ ਗਈਆਂ ਪਾਬੰਦੀਆਂ
ਨਵੀਂ ਦਿੱਲੀ – ਜੀ-20 ਸੰਮੇਲਨ ਐਤਵਾਰ ਨੂੰ ਸਮਾਪਤ ਹੋ ਗਿਆ ਹੈ। ਹੁਣ ਅੱਜ (ਸੋਮਵਾਰ) ਸਵੇਰ ਤੋਂ ਹੀ ਦਿੱਲੀ ਦੀਆਂ ਸੜਕਾਂ…
ਭਗਵੰਤ ਮਾਨ ਆਈਸੀਯੂ ਵਿੱਚ, ਹਾਲਤ ਸਥਿਰ
ਐੱਸਏਐੱਸ ਨਗਰ (ਮੁਹਾਲੀ), ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਤ ਸਥਿਰ ਹੈ। ਫਿਲਹਾਲ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ…
ਕਾਂਗਰਸ ਨੇ 125 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨੀ, 40 ਫੀਸਦੀ ਔਰਤਾਂ ਨੂੰ ਦਿੱਤੀਆਂ ਟਿਕਟਾਂ
ਨਵੀਂ ਦਿੱਲੀ, 13 ਜਨਵਰੀ (ਬਿਊਰੋ)- ਅੱਜ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ…