ਨਵੀਂ ਦਿੱਲੀ, 6 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਦੇ ਨੇਤਾ ਰਾਹੁਲ ਗਾਂਧੀ, ਭੁਪੇਸ਼ ਬਘੇਲ ਅਤੇ ਚਰਨਜੀਤ ਚੰਨੀ ਲਖੀਮਪੁਰ ਖੀਰੀ ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਾਣ ਲਈ ਉਡਾਣ ਵਿਚ ਬੈਠ ਚੁੱਕੇ ਹਨ | ਜ਼ਿਕਰਯੋਗ ਹੈ ਕਿ ਯੂ. ਪੀ. ਸਰਕਾਰ ਵਲੋਂ ਕਾਂਗਰਸ ਦੇ ਵਫ਼ਦ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ |
Related Posts
ਜਥੇਦਾਰ ਨੇ ਸੁਖਬੀਰ ਬਾਦਲ ਦੇ ਮਾਮਲੇ ਦੇ ਨਿਪਟਾਰੇ ਲਈ ਪ੍ਰਕਿਰਿਆ ਅਰੰਭੀ, ਤਨਖਾਹੀਏ ਦੇ ਕੇਸ ਦਾ ਨਿਪਟਾਰਾ ਸਜਾ ਲਗਾ ਕੇ ਹੀ ਹੁੰਦਾ ਹੈ ਪੂਰਾ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 6 ਨਵੰਬਰ ਨੂੰ ਸਵੇਰੇ 11 ਵਜੇ ਸਿੱਖ ਵਿਦਵਾਨਾਂ…
ਤੁਰਕੀ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 76, ਸੀਰੀਆ ‘ਚ 100 ਦੇ ਕਰੀਬ ਪੁੱਜਾ ਮੌਤਾਂ ਦਾ ਅੰਕੜਾ
ਅੰਕਾਰਾ -ਦੱਖਣ-ਪੂਰਬੀ ਤੁਰਕੀ ਅਤੇ ਸੀਰੀਆ ਵਿੱਚ 7.8 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ, ਜਿਸ ਨਾਲ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ।…
ਪ੍ਰਧਾਨ ਮੰਤਰੀ ਮੋਦੀ ਨੇ ਡਾ. ਮਨਮੋਹਨ ਸਿੰਘ ਦੀ ਜਲਦੀ ਸਿਹਤਯਾਬੀ ਲਈ ਕੀਤੀ ਕਾਮਨਾ
ਨਵੀਂ ਦਿੱਲੀ, 14 ਅਕਤੂਬਰ (ਦਲਜੀਤ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਡਾ.…