ਲਖਨਊ, 6 ਅਕਤੂਬਰ (ਦਲਜੀਤ ਸਿੰਘ)- ਪ੍ਰਿਯੰਕਾ ਗਾਂਧੀ ਨੂੰ ਲਖੀਮਪੁਰ ਖੀਰੀ ਜਾਣ ਲਈ ਸਿਤਾਪੂਰ ਵਿਚ ਰਿਹਾਅ ਕਰ ਦਿੱਤਾ ਗਿਆ ਹੈ ਙ ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਤਿੰਨ ਹੋਰ ਲੋਕਾਂ ਨੂੰ ਲਖੀਮਪੁਰ ਖੀਰੀ ਆਉਣ ਦੀ ਆਗਿਆ ਦੇ ਦਿੱਤੀ ਹੈ।
Related Posts
ਸੰਘਣੀ ਧੁੰਦ ਕਾਰਨ ਕੋਲਕਾਤਾ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ, ਸੈਂਕੜੇ ਯਾਤਰੀ ਫਸੇ
ਕੋਲਕਾਤਾ, 21 ਫਰਵਰੀ (ਬਿਊਰੋ)- ਸੰਘਣੀ ਧੁੰਦ ਕਾਰਨ ਸੋਮਵਾਰ ਸਵੇਰੇ ਕੋਲਕਾਤਾ ਹਵਾਈ ਅੱਡੇ ’ਤੇ ਜਹਾਜ਼ਾਂ ਦਾ ਪਰਿਚਾਲਨ ਪ੍ਰਭਾਵਿਤ ਰਿਹਾ। ਕਈ ਉਡਾਣਾਂ ਦਾ ਰਾਹ…
ਪੰਜਾਬ ’ਚ ਲੋਕ ਸਭਾ ਦੀਆਂ 13 ਸੀਟਾਂ ਲਈ ਵੋਟਿੰਗ ਜਾਰੀ, ਪਹਿਲੇ ਦੋ ਘੰਟਿਆਂ ’ਚ 9.64 ਫੀਸਦ ਵੋਟਾਂ ਪਈਆਂ
ਚੰਡੀਗੜ੍ਹ, ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਗਈਆਂ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਅਨੁਸਾਰ ਵੋਟਿੰਗ ਸਵੇਰੇ 7 ਵਜੇ ਸ਼ੁਰੂ…
1 ਅਗਸਤ ਤੋਂ ਵਿਦੇਸ਼ੀ ਸੈਲਾਨੀ ਜਾ ਸਕਣਗੇ ਸਾਊਦੀ ਅਰਬ, ਹੋਣਗੀਆਂ ਇਹ ਸ਼ਰਤਾਂ
ਰਿਆਦ, 30 ਜੁਲਾਈ (ਦਲਜੀਤ ਸਿੰਘ)- ਗਲੋਬਲ ਪੱਧਰ ‘ਤੇ ਜ਼ਿਆਦਾਤਰ ਦੇਸ਼ ਹੌਲੀ-ਹੌਲੀ ਆਪਣੀਆਂ ਸਰਹੱਦਾਂ ਵਿਦੇਸ਼ੀਆਂ ਲਈ ਖੋਲ੍ਹ ਰਹੇ ਹਨ। ਹੁਣ 17 ਮਹੀਨੇ ਦੇ…