ਲਖੀਮਪੁਰ ਖੀਰੀ ਘਟਨਾ : ਪੰਜਾਬ ਸਰਕਾਰ ਤੇ ਛੱਤੀਸਗੜ੍ਹ ਸਰਕਾਰ ਦਵੇਗੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 – 50 ਲੱਖ ਰੁਪਏ

govt/nawanpunjab.com

ਲਖਨਊ,  6 ਅਕਤੂਬਰ (ਦਲਜੀਤ ਸਿੰਘ)- ਲਖਨਊ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲਖੀਮਪੁਰ ਖੀਰੀ ਘਟਨਾ ਵਿਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰ ਦੇ ਪਰਿਵਾਰ ਨੂੰ 50-50 ਲੱਖ ਰੁਪਏ ਦੇਣ ਦਾ ਐਲਾਨ ਕਰਦੀ ਹੈ | ਪੰਜਾਬ ਸਰਕਾਰ ਵਲੋਂ ਇਹ ਰਕਮ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ | ਦੂਜੇ ਪਾਸੇ ਛੱਤੀਸਗੜ੍ਹ ਸਰਕਾਰ ਵਲੋਂ ਵੀ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ

ਗਿਆ ਹੈ |

Leave a Reply

Your email address will not be published. Required fields are marked *