ਲਖਨਊ, 7 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਵਿਚ 3 ਅਕਤੂਬਰ ਨੂੰ ਵਾਪਰੀ ਘਟਨਾ ਨੂੰ ਲੈ ਕੇ ਇਕ ਮੈਂਬਰੀ ਨਿਆਇਕ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ | ਇਲਾਹਾਬਾਦ ਹਾਈ ਕੋਰਟ ਦੇ ਰਿਟਾਇਰਡ ਜੱਜ ਪ੍ਰਦੀਪ ਕੁਮਾਰ ਸ਼੍ਰੀਵਾਸਤਵ ਇਸ ਮਾਮਲੇ ਦੀ ਜਾਂਚ ਕਰਨਗੇ |
Related Posts
ਅੰਗੁਰਾਲ ਨੇ ਕਬੂਲਿਆ ਮੁੱਖ ਮੰਤਰੀ ਦਾ ਚੈਲੰਜ, 2 ਵਜੇ ਬਾਬੂ ਜਗਜੀਵਨ ਚੌਂਕ ‘ਚ ਕਰਨਗੇ ਇੰਤਜ਼ਾਰ
ਜਲੰਧਰ : ਜਲੰਧਰ ‘ਚ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਵੱਲੋਂ ‘ਆਪ’ ਆਗੂਆਂ ‘ਤੇ ਮੁੱਖ ਮੰਤਰੀ ਦੇ ਪਰਿਵਾਰ ਦੇ ਨਾਂ ‘ਤੇ ਫਿਰੌਤੀ…
ਹਰੀਸ਼ ਰਾਵਤ ਦਾ ਵੱਡਾ ਬਿਆਨ, ਕਿਹਾ-ਵਿਰੋਧੀ ਕਰ ਰਹੇ ਨੇ ‘ਕੈਪਟਨ’ ਦਾ ਇਸਤੇਮਾਲ
ਜਲੰਧਰ, 1 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਵੱਡਾ ਬਿਆਨ ਦਿੱਤਾ ਹੈ। ਹਰੀਸ਼…
ਕੇਰਲ ਨਨ ਰੇਪ ਮਾਮਲੇ ’ਚ ਦੋਸ਼ੀ ਫਰੈਕੋ ਮੁਲੱਕਲ ਬਰੀ
ਕੇਰਲ, 14 ਜਨਵਰੀ (ਬਿਊਰੋ)- ਕੇਰਲ ਦੇ ਕੋਟਾਯਮ ਦੀ ਇਕ ਅਦਾਲਤ ਨੇ ਅੱਜ ਯਾਨੀ ਸ਼ੁੱਕਰਵਾਰ ਨਨ ਜਬਰ ਜ਼ਿਨਾਹ ਮਾਮਲੇ ‘ਚ ਕੈਥੋਲਿਕ…