ਸ੍ਰੀਨਗਰ, 8 ਅਕਤੂਬਰ (ਦਲਜੀਤ ਸਿੰਘ)- ਜੰਮੂ -ਕਸ਼ਮੀਰ ਪੀਪਲਜ਼ ਫੋਰਮ ਨੇ ਕੱਲ੍ਹ ਸ੍ਰੀਨਗਰ ਵਿਚ ਅੱਤਵਾਦੀਆਂ ਵਲੋਂ ਦੋ ਅਧਿਆਪਕਾਂ ਦੀ ਹੱਤਿਆ ਨੂੰ ਲੈ ਕੇ ਪਾਕਿਸਤਾਨ ਵਿਰੁੱਧ ਜੰਮੂ ਵਿਚ ਰੋਸ ਪ੍ਰਦਰਸ਼ਨ ਕੀਤਾ | ਜ਼ਿਕਰਯੋਗ ਹੈ ਕਿ ਸੁਪਿੰਦਰ ਕੌਰ ਦੇ ਅੰਤਿਮ ਸੰਸਕਾਰ ਦੌਰਾਨ “ਦਿ ਰੇਜਿਸਟੈਂਸ ਫਰੰਟ” (ਟੀ.ਆਰ.ਐਫ.) ਦੇ ਵਿਰੁੱਧ ਵੀ ਨਾਅਰੇ ਲਗਾਏ ਗਏ।
Related Posts
ਫਗਵਾੜਾ ‘ਚ ਲੁਟੇਰਿਆਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 2 ਕਰੋੜ ਰੁਪਏ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ, ਜਿਸ ਨੇ ਫਗਵਾੜਾ ਵਿੱਚ…
ਨਾਜਾਇਜ਼ ਤੌਰ ‘ਤੇ ਬਣਾਈਆਂ ਗਈਆਂ ਦੁਕਾਨਾਂ ‘ਤੇ ਚੱਲਿਆ ਪੀਲਾ ਪੰਜਾ
ਚੰਡੀਗੜ੍ਹ, 6 ਅਪ੍ਰੈਲ (ਬਿਊਰੋ)- ਚੰਡੀਗੜ੍ਹ ਦੇ ਧਨਾਸ ‘ਚ ਮਾਰਬਲ ਮਾਰਕੀਟ ‘ਚ ਨਗਰ ਨਿਗਮ ਅਤੇ ਪ੍ਰਸ਼ਾਸਨ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਵੱਡੀ…
ਰੂਸੀ ਫ਼ੌਜੀਆਂ ਦਾ ਯੂਕਰੇਨ ਦੇ ਮੇਲੀਟੋਪੋਲ ਸ਼ਹਿਰ ‘ਤੇ ਕਬਜ਼ਾ- ਰੂਸੀ ਰੱਖਿਆ ਮੰਤਰਾਲੇ ਨੇ ਕੀਤਾ ਦਾਅਵਾ
ਕੀਵ, 26 ਫਰਵਰੀ (ਬਿਊਰੋ)- ਯੂਕਰੇਨ ‘ਤੇ ਰੂਸੀ ਹਮਲੇ ਦਾ ਅੱਜ ਤੀਸਰਾ ਦਿਨ ਹੈ। ਇਧਰ ਰੂਸੀ ਫ਼ੌਜ ਨੇ ਯੂਕਰੇਨ ਦੇ ਮੇਲੀਟੋਪੋਲ…