ਨਵੀਂ ਦਿੱਲੀ, 09 ਅਕਤੂਬਰ (ਦਲਜੀਤ ਸਿੰਘ)- ਸਰਵਰ ਡਾਊਨ ਹੋਣ ਕਾਰਨ ਫੇਸਬੁੱਕ ਅਤੇ ਇੰਸਟਾਗ੍ਰਾਮ ਅਸਥਾਈ ਤੌਰ ‘ਤੇ ਬੰਦ ਸਨ। ਜਿਸ ਕਾਰਨ ਬਹੁਤ ਸਾਰੇ ਉਪਭੋਗਤਾਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹਾਲਾਂਕਿ ਹੁਣ ਇਹ ਸੇਵਾ ਬਹਾਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕੰਪਨੀ ਨੇ ਇਸ ਪਰੇਸ਼ਾਨੀ ਲਈ ਮੁਆਫ਼ੀ ਮੰਗੀ ਹੈ।
Related Posts
ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਪਿੰਦਰੀ ਗੈਂਗ ਦੇ 10 ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ/ਰੂਪਨਗਰ – ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਾਰੀ ਰੱਖਦਿਆਂ ਰੂਪਨਗਰ ਪੁਲਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ…
Arvind Kejriwal ਨੂੰ Supreme Court ਤੋਂ ਮਿਲੀ ਜ਼ਮਾਨਤ
ਨਵੀਂ ਦਿੱਲੀ : ਸੁਪਰੀਮ ਕੋਰਟ(Supreme Court) ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ(Arvind…
ਨਗਰ ’ਚ ਲਸ਼ਕਰ ਦੇ 5 ਅੱਤਵਾਦੀ ਗ੍ਰਿਫਤਾਰ
ਸ਼੍ਰੀਨਗਰ– ਪੁਲਸ ਨੇ ਵੀਰਵਾਰ ਨੂੰ ਸ਼੍ਰੀਨਗਰ ਜ਼ਿਲੇ ’ਚ ਲਸ਼ਕਰ-ਏ-ਤੋਇਬਾ ਦੇ ਸੰਗਠਨ ਦਿ ਰੈਜਿਸਟੈਂਸ ਫ੍ਰੰਟ ਨਾਲ ਜੁੜੇ 5 ਅੱਤਵਾਦੀਆਂ ਨੂੰ ਗ੍ਰਿਫਤਾਰ…