ਨਵੀਂ ਦਿੱਲੀ, 9 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੋਂ ਕ੍ਰਾਈਮ ਬਰਾਂਚ ਵਿਚ ਪੁੱਛਗਿੱਛ ਚੱਲ ਰਹੀ ਹੈ। ਇਹ ਪੁੱਛ ਕਈ ਘੰਟਿਆਂ ਤੋਂ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਘਟਨਾ ਵਕਤ ਉਹ ਕਿੱਥੇ ਸੀ, ਇਸ ਦਾ ਸੰਤੁਸ਼ਟ ਜਵਾਬ ਨਹੀਂ ਦੇ ਪਾਇਆ ਹੈ। ਮੀਡੀਆ ਖ਼ਬਰਾਂ ਅਨੁਸਾਰ ਉਸ ਦੀ ਗ੍ਰਿਫ਼ਤਾਰੀ ਸੰਭਵ ਹੈ।
Related Posts
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ
ਲੁਧਿਆਣਾ- ਬਹੁ-ਚਰਚਿਤ ਅਨਾਜ ਮੰਡੀ ਟਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਉਰਫ ਇੰਦੀ ਨੇ…
ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਦਾ ਹੋਇਆ ਤਲਾਕ, 1 ਕਰੋੜ ਰੁਪਏ ‘ਚ ਹੋਇਆ ਸਮਝੌਤਾ
ਮੁੰਬਈ, 9 ਸਤੰਬਰ-ਪੰਜਾਬੀ ਗਾਇਕ ਹਨੀ ਸਿੰਘ ਅਤੇ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾਰ ‘ਚ ਤਲਾਕ ਹੋ ਗਿਆ ਹੈ। ਸ਼ਾਲਿਨੀ ਤਲਵਾਰ ਨੇ…
ਅਦਾਕਾਰ ਦੀਪ ਸਿੱਧੂ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
ਲੁਧਿਆਣਾ, 16 ਫਰਵਰੀ (ਬਿਊਰੋ)- ਅਦਾਕਾਰ ਤੇ ਕਿਸਾਨ ਅੰਦੋਲਨ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਦੀਪ ਸਿੱਧੂ ਦਾ ਅੰਤਿਮ ਸਸਕਾਰ ਪਿੰਡ ਥਰੀਕੇ ਦੇ ਸ਼ਮਸ਼ਾਨਘਾਟ…