ਨਵੀਂ ਦਿੱਲੀ, 12 ਅਕਤੂਬਰ (ਦਲਜੀਤ ਸਿੰਘ)- ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵਲੋਂ ਟਵੀਟ ਕਰਕੇ ਜਾਣਕਰੀ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਸ਼ਾਮ 6 ਵਜੇ ਉਨ੍ਹਾਂ ਨਾਲ ਅਤੇ ਕੇ.ਸੀ. ਵੇਣੂਗੋਪਾਲ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸੰਬੰਧਿਤ ਕੁਝ ਸੰਗਠਨਾਤਮਕ ਮਾਮਲਿਆਂ ‘ਤੇ ਵਿਚਾਰ ਵਟਾਂਦਰੇ ਲਈ ਮੁਲਾਕਾਤ ਕਰਨਗੇ |
ਸਿੱਧੂ ਕਰਨਗੇ ਰਾਵਤ ਅਤੇ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ
![rawat/nawanpunjab.com](https://nawanpunjab.com/wp-content/uploads/2021/10/rawat-2.jpg)