ਨਵੀਂ ਦਿੱਲੀ,14 ਅਕਤੂਬਰ (ਦਲਜੀਤ ਸਿੰਘ)-ਅਦਾਕਾਰਾ ਨੋਰਾ ਫਤੇਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਦਫ਼ਤਰ ਪਹੁੰਚ ਕੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿਚ ਸ਼ਾਮਿਲ ਹੋਈ ਹੈ। ਉੱਥੇ ਹੀ ਅਦਾਕਾਰਾ ਜੈਕਲੀਨ ਫਰਨਾਂਡੀਜ਼ ਵੀ ਇਸ ਮਾਮਲੇ ਦੇ ਸੰਬੰਧ ਵਿਚ ਭਲਕੇ ਦਿੱਲੀ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਹੋਵੇਗੀ |
Related Posts
ਰਾਹਗੀਰਾਂ ਨੂੰ ਲੁੱਟਣ ਵਾਲਾ ਚਾਰ ਮੈਂਬਰੀ ਗਿਰੋਹ ਪਿਸਤੌਲ ਤੇ ਦਾਤਰ ਸਮੇਤ ਗ੍ਰਿਫ਼ਤਾਰ, 3 ਸੋਨੇ ਦੀਆਂ ਚੇਨਾਂ, 8 ਮੋਬਾਈਲ ਤੇ 5 ਮੋਟਰਸਾਈਕਲ ਬਰਾਮਦ
ਲੁਧਿਆਣਾ : ਲੁਧਿਆਣਾ ਪੁਲਿਸ ਨੇ ਇੱਕ ਅਜਿਹੇ ਚਾਰ ਮੈਂਬਰੀ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਰਾਤ ਵੇਲੇ ਸ਼ਹਿਰ ਦੇ ਵੱਖ-ਵੱਖ…
ਅਫਗਾਨਿਸਤਾਨ ‘ਚ ਤਾਲਿਬਾਨ ਰਾਜ ਨਾਲ ਭਾਰਤ ਨੂੰ ਵੱਡਾ ਝਟਕਾ, 22,251 ਕਰੋੜ ਦਾ ਨਿਵੇਸ਼ ਫਸਿਆ
ਨਵੀਂ ਦਿੱਲੀ, 17 ਅਗਸਤ (ਦਲਜੀਤ ਸਿੰਘ)- ਤਾਲਿਬਾਨ ਨੇ ਅਫਗਾਨਿਸਤਾਨ ਉੱਤੇ ਕਬਜ਼ਾ ਕਰ ਲਿਆ ਹੈ। ਇਸ ਦਾ ਸਿੱਧਾ ਅਸਰ ਭਾਰਤ ਤੇ ਅਫਗਾਨਿਸਤਾਨ…
‘ਕੋਰੋਨਾ’ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੱਕ ਵਧਾਈਆਂ ਗਈਆਂ ਪਾਬੰਦੀਆਂ
ਚੰਡੀਗੜ੍ਹ, 26 ਜਨਵਰੀ (ਬਿਊਰੋ)- ਪੰਜਾਬ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ…