ਪਟਿਆਲਾ, 15 ਅਕਤੂਬਰ (ਦਲਜੀਤ ਸਿੰਘ)- ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸਵੇਰੇ ਪਟਿਆਲਾ ਬੱਸ ਸਟੈਂਡ ‘ਤੇ ਪੁੱਜੇ ਅਤੇ ਉਨ੍ਹਾਂ ਨੇ ਇੱਥੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਦਿੱਕਤਾਂ ਨੂੰ ਦੂਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕੱਚੇ ਮੁਲਾਜ਼ਮਾਂ ਸਬੰਧੀ ਗੱਲਬਾਤ ਕਰਦਿਆਂ ਆਖਿਆ ਕਿ ਇਨ੍ਹਾਂ ਦੀ ਤਨਖ਼ਾਹ ‘ਚ 30 ਫ਼ੀਸਦੀ ਵਾਧਾ ਕੀਤਾ ਜਾ ਰਿਹਾ ਹੈ।
Related Posts
ਵੱਡੀ ਖ਼ਬਰ : ਪੰਜਾਬ ‘ਚ AAP ਦੇ ਸਰਪੰਚ ਦੀ ਹੱਤਿਆ, ਭੋਗ ਤੋਂ ਵਾਪਸੀ ਵੇਲੇ ਅਣਪਛਾਤਿਆਂ ਨੇ ਮਾਰੀਆਂ ਗੋਲ਼ੀਆਂ
ਝਬਾਲ : ਤਰਨਤਾਰਨ ਵਿਧਾਨ ਸਭਾ ਹਲਕੇ ਦੇ ਪਿੰਡ ਲਾਲੂਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਸਮਰਥਕ ਸਰਪੰਚ ਤੇ ਉਨ੍ਹਾਂ ਦੇ ਸਾਥੀ…
ਕੈਪਟਨ ਲਾਈਵ : ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 92 ਫੀਸਦੀ ਵਾਅਦੇ ਕੀਤੇ ਪੂਰੇ
ਚੰਡੀਗੜ੍ਹ, 27 ਅਕਤੂਬਰ (ਦਲਜੀਤ ਸਿੰਘ)- ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਰੋਧੀਆਂ ’ਤੇ ਵੱਡਾ ਹਮਲਾ ਕਰਦੇ ਹੋਏ ਸਾਢੇ ਚਾਰ ਸਾਲਾਂ ਵਿਚ…
ਪੁਲਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਦੇ ਸਾਥੀਆਂ ਤੋਂ ਬਰਾਮਦ ਕੀਤੇ ਹਥਿਆਰਾਂ ਦੀਆਂ ਤਸਵੀਰਾਂ
ਚੰਡੀਗੜ੍ਹ : ਪੁਲਸ ਵਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ ਸਾਥੀਆਂ ਤੋਂ ਹਥਿਆਰ, ਵੱਡੀ…