ਬਠਿੰਡਾ, 15 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਲਗਾਤਾਰ ਚਰਚਾ ਦਾ ਵਿਸ਼ਾ ਬਣਦੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਸਾਦਗੀ ਲੋਕਾਂ ਦੇ ਮਨਾਂ ’ਚ ਘਰ ਕਰ ਰਹੀ ਹੈ। ਅੱਜ ਇਕ ਵਾਰ ਫ਼ਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਾਦਗੀ ਚਰਚਾ ਦਾ ਵਿਸ਼ਾ ਬਣ ਗਈ। ਜਦੋਂ ਬਠਿੰਡਾ ਵਿਖੇ ਐਡੀਟੋਰੀਅਮ ਦਾ ਨੀਂਹ ਪੱਥਰ ਰੱਖਣਾ ਲਈ ਪੁੱਜੇ ਤਾਂ ਉੱਥੇ ਕਾਂਗਰਸੀ ਵਰਕਰਾਂ ਦੇ ਇਕੱਠ ਵੇਖ ਕੇ ਨਹੀਂ ਰੁਕੇ ਅਤੇ ਬਿਨਾਂ ਗੇਟ ਤੋਂ ਬੈਰੀਕੇਡ ਟੱਪ ਗਏ ਸੁਰੱਖਿਆ ਕਰਮੀ ਵੀ ਦੇਖ ਕੇ ਹੈਰਾਨ ਰਹਿ ਗਏ।
Related Posts
ਪੰਜਾਬੀ ਯੂਨੀਵਰਸਿਟੀ ਪੁੱਜੇ ਮੁੱਖ ਮੰਤਰੀ ਚੰਨੀ ਨੇ ਕੀਤੇ ਵੱਡੇ ਐਲਾਨ
ਪਟਿਆਲਾ, 24 ਨਵੰਬਰ (ਦਲਜੀਤ ਸਿੰਘ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਯੂਨੀਵਰਸਿਟੀ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਪੁੱਜੇ…
ਵਿਧਾਨ ਸਭਾ ’ਚ ਸੁਖਪਾਲ ਖਹਿਰਾ ਨੇ ਚੁੱਕਿਆ ਸਿੱਧੂ ਮੂਸੇ ਵਾਲਾ ਦੇ ‘ਐੱਸ. ਵਾਈ. ਐੱਲ.’ ਗੀਤ ਬੈਨ ਹੋਣ ਦਾ ਮੁੱਦਾ
ਚੰਡੀਗੜ੍ਹ (ਬਿਊਰੋ)– ਅੱਜ ਪੰਜਾਬ ਵਿਧਾਨ ਸਭਾ ’ਚ ਸੁਖਪਾਲ ਖਹਿਰਾ ਨੇ ਸਿੱਧੂ ਮੂਸੇ ਵਾਲਾ ਦੇ ਗੀਤ ‘ਐੱਸ. ਵਾਈ. ਐੱਲ.’ ਦੇ ਬੈਨ…
ਰਾਜਾ ਵੜਿੰਗ ਦੇ ਰਿਪੋਰਟ ਕਾਰਡ ‘ਚ ਸਿਆਸੀ ਟਰਾਂਸਪੋਰਟ ਮਾਫ਼ੀਆ ਖਿਲਾਫ਼ ਕੋਈ ਕਾਰਵਾਈ ਸ਼ਾਮਲ ਨਹੀਂ : ਦਿਨੇਸ਼ ਚੱਢਾ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਅਤੇ ਆਰ.ਟੀ.ਆਈ ਕਾਰਕੁੰਨ ਐਡਵੋਕੇਟ ਦਿਨੇਸ਼ ਚੱਢਾ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ…