ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਦਿੱਲੀ-ਹਰਿਆਣਾ ਸਰਹੱਦ ਦੇ ਨੇੜੇ ਸਿੰਘੂ ਵਿਖੇ ਵਾਪਰੀ ਘਟਨਾ ‘ਤੇ ਕਿਹਾ ਕਿ ਜੋ ਵੀ ਹੋਇਆ ਉਹ ਗਲਤ ਹੈ | ਟਿਕੈਤ ਦਾ ਕਹਿਣਾ ਹੈ ਕਿ ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ। ਮਾਮਲਾ ਜਾਂਚ ਦੇ ਅਧੀਨ ਹੈ। ਇਹ ਸਾਡੇ ਵਿਰੋਧ ਨੂੰ ਪ੍ਰਭਾਵਿਤ ਨਹੀਂ ਕਰੇਗਾ |
Related Posts
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਹੋਏ ਕੋਰੋਨਾ ਪਾਜ਼ੇਟਿਵ
ਸਿਡਨੀ, 2 ਮਾਰਚ (ਬਿਊਰੋ)- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਹਿਸੂਸ ਹੋਣ ਤੋ ਬਾਅਦ ਟੈਸਟ…
ਰੇਲਵੇ ਸਟੇਸ਼ਨ ਭੋਗਪੁਰ ਵਿਖੇ ਕਿਸਾਨਾਂ ਦਾ ਰੇਲ ਰੋਕੋ ਧਰਨਾ ਪ੍ਰਦਰਸ਼ਨ ਜਾਰੀ
ਭੋਗਪੁਰ, 18 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕੇਂਦਰ ਸਰਕਾਰ ਦੇ ਭਾਜਪਾ ਸਰਕਾਰ ਦੇ ਮੰਤਰੀ ਦੇ ਪੁੱਤਰ…
ਮੋਹਾਲੀ ‘ਚ ਮੇਲੇ ਦੌਰਾਨ ਝੂਲਾ ਡਿਗਣ ਦਾ ਮਾਮਲਾ : ਪੁਲਸ ਨੇ ਪ੍ਰਬੰਧਕ ਖ਼ਿਲਾਫ਼ ਦਰਜ ਕੀਤਾ ਮਾਮਲਾ
ਮੋਹਾਲੀ- ਇੱਥੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿਖੇ ਝੂਲੇ ਡਿੱਗਣ ਦੀ ਘਟਨਾ ਸਬੰਧੀ ਪੁਲਸ ਨੇ ਪ੍ਰਬੰਧਕ ਖ਼ਿਲਾਫ਼ ਕੇਸ ਦਰਜ ਕੀਤਾ ਹੈ।…