ਨਵੀਂ ਦਿੱਲੀ, 16 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਧੜਿਆਂ ਵਿਚ ਨਹੀਂ ਵੰਡੀ ਹੋਈ ਅਤੇ ਕਾਂਗਰਸ ਪਾਰਟੀ ਇੱਕਜੁੱਟ ਹੈ |
Related Posts
ਪਾਰਟੀ ਤੇ ਆਗੂ ਮੇਰੇ ਸੁਆਲਾਂ ਦੇ ਜਵਾਬ ਦੇਣ: ਵਿਜੇ ਸਾਂਵਲਾ
ਭਾਜਪਾ ਤੋਂ ਖਫ਼ਾ ਚੱਲ ਰਹੇ ਵਿਜੈ ਸਾਂਪਲਾ ਨੇ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਉਹ ਭਾਜਪਾ ਦੇ ਸਿਪਾਹੀ ਹੀ ਰਹਿਣਗੇ ਪਰ…
ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਹੁਣ ਸੈਸ਼ਨ ਜੱਜ ਕਰਨਗੇ 21 ਅਪ੍ਰੈਲ ਨੂੰ ਸੁਣਵਾਈ
ਐੱਸ ਏ ਐੱਸ ਨਗਰ, 19 ਅਪ੍ਰੈਲ (ਬਿਊਰੋ)-ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਇਕ ਮਾਮਲੇ ‘ਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ…
ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 27 ਦਸੰਬਰ (ਬਿਊਰੋ)- ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ…