ਚੰਡੀਗੜ੍ਹ 18 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਸ਼ਹਿਰਾਂ ‘ਚ ਪਾਣੀ ਦੇ 700 ਕਰੋੜ ਰੁਪਏ ਦੇ ਬਕਾਇਆ ਬਿੱਲ ਨੂੰ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ‘ਚ ਪਾਣੀ ਦਾ ਬਿੱਲ ਫਿਕਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹਿਰ ਦੇ ਵਾਟਰ ਵਰਕਸ ਦਾ ਬਿੱਲ ਹੁਣ ਸਰਕਾਰ ਵੱਲੋਂ ਭਰਿਆ ਜਾਵੇਗਾ।
Related Posts
ਦੱਖਣੀ ਮੈਕਸੀਕੋ ‘ਚ ਟਰੱਕ ਪਲਟਨ ਨਾਲ 49 ਪ੍ਰਵਾਸੀਆਂ ਦੀ ਮੌਤ, ਦਰਜਨਾਂ ਜ਼ਖ਼ਮੀ
ਟਕਸਟਲਾ ਗੁਟੀਰੇਜ਼ (ਮੈਕਸੀਕੋ), 10 ਦਸੰਬਰ (ਬਿਊਰੋ)- ਮੱਧ ਅਮਰੀਕੀ ਪ੍ਰਵਾਸੀਆਂ ਨਾਲ ਭਰਿਆ ਇਕ ਕਾਰਗੋ ਟਰੱਕ ਵੀਰਵਾਰ ਨੂੰ ਦੱਖਣੀ ਮੈਕਸੀਕੋ ‘ਚ ਇਕ…
ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਸੁਖਬੀਰ ਬਾਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13 ਦਸੰਬਰ- ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਅਕਾਲੀ ਦਲ ਦੇ…
ਹਰਿਆਣਾ ਵਿਧਾਨ ਸਭਾ ਚੋਣ: ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹੋਣਗੇ ਖੜਗੇ, ਸੋਨੀਆ ਤੇ ਰਾਹੁਲ ਗਾਂਧੀ
ਚੰਡੀਗੜ੍ਹ, ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਕਾਂਗਰਸ ਪ੍ਰਧਾਨ…