Ram Rahim ਨੂੰ ਵੱਡਾ ਝਟਕਾ ਹੋਈ ਉਮਰਕੈਦ ਤੇ 31 ਲੱਖ ਦਾ ਜ਼ੁਰਮਾਨਾ

ram rahim/nawanpunjab.com

ਚੰਡੀਗੜ੍ਹ, 18 ਅਕਤੂਬਰ (ਦਲਜੀਤ ਸਿੰਘ)- ਸੀ.ਬੀ.ਆਈ. ਅਦਾਲਤ ਨੇ ਪੰਚਕੂਲਾ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਦੇ ਸਾਰੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ । ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਾਮਲੇ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਕ੍ਰਿਸ਼ਨਾ, ਸਬਦੀਲ, ਜਸਵੀਰ, ਅਵਤਾਰ ਨੂੰ ਹੋਰ ਦੋਸ਼ੀਆਂ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ।

19 ਸਾਲਾਂ ਬਾਅਦ ਮ੍ਰਿਤਕ ਰਣਜੀਤ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ।ਉਮਰ ਕੈਦ ਦੇ ਨਾਲ -ਨਾਲ ਸੀ.ਬੀ.ਆਈ. ਅਦਾਲਤ ਨੇ ਰਾਮ ਰਹੀਮ ਨੂੰ 31 ਲੱਖ ਰੁਪਏ ਅਤੇ ਹੋਰ ਦੋਸ਼ੀਆਂ ਨੂੰ 50 ਹਜ਼ਾਰ ਦਾ ਜੁਰਮਾਨਾ ਕੀਤਾ।

Leave a Reply

Your email address will not be published. Required fields are marked *