ਚੰਡੀਗੜ੍ਹ, 18 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੁਦ ਬਿਜਲੀ ਦਾ ਬਿੱਲ ਸਾੜਿਆ ਅਤੇ ਟਵੀਟ ਕੀਤਾ ਕਿ, “ਅਸੀਂ ਵਾਅਦਾ ਕੀਤਾ ਸੀ ਅਤੇ ਅਸੀਂ ਇਸ ਨੂੰ ਨਿਭਾਇਆ ਹੈ। ਪੰਜਾਬ ਦੇ ਲੋਕਾਂ ਨਾਲ ਵਾਅਦੇ ਅਨੁਸਾਰ ਬਿਜਲੀ ਦੇ ਬਕਾਏ ਮੁਆਫ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ।
Related Posts
ਭ੍ਰਿਸ਼ਟਾਚਾਰ ਦੇ ਮਾਮਲੇ ‘ਚ OP Chautala ਦੋਸ਼ੀ ਕਰਾਰ, ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੁਣਾਇਆ ਫ਼ੈਸਲਾ
ਨਵੀਂ ਦਿੱਲੀ, 21 ਮਈ –ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ…
ਸਿਮਰਜੀਤ ਬੈਂਸ ਨੂੰ ਪੁਲਸ ਨੇ ਕੀਤਾ ਰਿਹਾਅ, ਮਾਮਲੇ ਦੀ ਜਾਂਚ ਦੇ ਹੁਕਮ ਜਾਰੀ
ਲੁਧਿਆਣਾ, 9 ਫਰਵਰੀ (ਬਿਊਰੋ)- ਬੀਤੀ ਰਾਤ ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ…
ਦਿੱਲੀ ’ਚ ਵਾਪਰਿਆ ਭਿਆਨਕ ਹਾਦਸਾ, ਫੁੱਟਪਾਥ ’ਤੇ ਸੌਂ ਰਹੇ ਲੋਕਾਂ ਨੂੰ ਟਰੱਕ ਨੇ ਕੁਚਲਿਆ, 4 ਦੀ ਮੌਤ
ਨਵੀਂ ਦਿੱਲੀ- ਦਿੱਲੀ ਦੇ ਸੀਮਾਪੁਰੀ ਇਲਾਕੇ ’ਚ ਫੁੱਟਪਾਥ ’ਤੇ ਸੌਂ ਰਹੇ 6 ਲੋਕਾਂ ਨੂੰ ਇਕ ਤੇਜ਼ ਰਫ਼ਤਾਰ ਟਰੱਕ ਨੇ ਕੁਚਲ…