ਲਖਨਊ , 19 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਐਸ.ਆਈ.ਟੀ. ਨੇ ਘਟਨਾ ਵਿਚ ਸ਼ਾਮਲ ਕੁਝ ਸ਼ੱਕੀ ਵਿਅਕਤੀਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਐਸ.ਆਈ.ਟੀ. ਨੇ ਲੋਕਾਂ ਨੂੰ ਇਨ੍ਹਾਂ ਸ਼ੱਕੀਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ ਹੈ। ਜਾਣਕਾਰੀ ਦੇਣ ਵਾਲਿਆਂ ਨੂੰ ਉਚਿਤ ਇਨਾਮ ਦਿੱਤੇ ਜਾਣਗੇ ।
Related Posts
ਵਰਲਡ ਅਥਲੈਟਿਕਸ ਨੇ ਅੰਜੂ ਬੌਬੀ ਜਾਰਜ ਨੂੰ ਵੁਮੈਨ ਆਫ਼ ਦਿ ਈਅਰ ਐਵਾਰਡ ਨਾਲ ਕੀਤਾ ਸਨਮਾਨਿਤ
ਨਵੀਂ ਦਿੱਲੀ, 2 ਦਸੰਬਰ (ਦਲਜੀਤ ਸਿੰਘ)- ਵਰਲਡ ਅਥਲੈਟਿਕਸ ਨੇ ਭਾਰਤ ਦੀ ਦੌੜਾਕ ਅੰਜੂ ਬੌਬੀ ਜਾਰਜ ਨੂੰ ਵੁਮੈਨ ਆਫ਼ ਦਿ ਈਅਰ ਐਵਾਰਡ…
ਸਵਾਤੀ ਮਾਲੀਵਾਲ ’ਤੇ ਹਮਲਾ: ਦਿੱਲੀ ਪੁਲੀਸ ਨੇ ਬਿਭਵ ਕੁਮਾਰ ਖ਼ਿਲਾਫ਼ ਮਾਮਲੇ ’ਚ ਧਾਰਾ 201 ਜੋੜੀ
ਨਵੀਂ ਦਿੱਲੀ, ਦਿੱਲੀ ਪੁਲੀਸ ਨੇ ‘ਆਪ’ ਸੰਸਦ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ…
ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ 3 ਦਿਨ ਦੇ ਪੁਲਸ ਰਿਮਾਂਡ ’ਤੇ
ਲਖੀਮਪੁੁਰ ਖੀਰੀ, 11 ਅਕਤੂਬਰ (ਦਲਜੀਤ ਸਿੰਘ)- ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਹੋਈ ਹਿੰਸਾ ਮਾਮਲੇ ’ਚ ਅਦਾਲਤ…