ਚੰਡੀਗੜ੍ਹ, 20 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਬੀ.ਐੱਸ.ਐਫ .ਦੇ ਅਧਿਕਾਰ ਖੇਤਰ ਨੂੰ ਵਧਾਉਣ ਦੇ ਕੇਂਦਰੀ ਨਿਰਦੇਸ਼ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਨਾਲ ਹੀ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਫ਼ੌਰੀ ਜ਼ਰੂਰਤ ਬਾਰੇ ਵੀ ਪੱਤਰ ਵਿਚ ਦੱਸਿਆ ਗਿਆ ਹੈ |
Related Posts
ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ 2 ਦਿਨਾਂ ਪੰਜਾਬ ਦੌਰੇ ‘ਤੇ, ਵਰਕਰਾਂ ਦਾ ਕਰਨਗੇ ਮਾਰਗ ਦਰਸ਼ਨ
ਚੰਡੀਗੜ੍ਹ- ਗੁਜਰਾਤ ਚੋਣਾਂ ‘ਚ ਜਿੱਤ ਤੋਂ ਬਾਅਦ ਹੁਣ ਭਾਜਪਾ ਪੰਜਾਬ ਇੰਚਾਰਜ ਵਿਜੇ ਰੁਪਾਣੀ 2 ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ…
ਵਾਰ-ਵਾਰ ਰਾਮ ਰਹੀਮ ਨੂੰ ਪੈਰੋਲ ਦੇਣ ਨਾਲ ਕਾਨੂੰਨ ਵਿਵਸਥਾ ਦੇ ਵਿਗੜਨ ਦਾ ਡਰ: ਪੰਜਾਬ ਸਰਕਾਰ
ਚੰਡੀਗੜ- ਪੰਜਾਬ ਸਰਕਾਰ ਨੇ ਉੱਚ ਅਦਾਲਤ ਵਿੱਚ ਕਿਹਾ ਹੈ ਕਿ ਦੋ ਕੁੜੀਆਂ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਵਿਚ 20 ਸਾਲ…
ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਵਿਚਕਾਰ ਹੋਈ ਤਿੱਖੀ ਬਹਿਸ
ਨਵੀਂ ਦਿੱਲੀ, 4 ਅਗਸਤ (ਦਲਜੀਤ ਸਿੰਘ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ…