ਮੁੰਬਈ, 20 ਅਕਤੂਬਰ (ਦਲਜੀਤ ਸਿੰਘ)- ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ, ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ ਹਨ |
Related Posts
ਮੋਹਾਲੀ ‘ਚ ਭਾਰੀ ਬਾਰਸ਼ ਨੇ ਪਰੇਸ਼ਾਨ ਕਰ ਛੱਡੇ ਲੋਕ, ਘਰਾਂ ਅੰਦਰ ਵੜਿਆ ਪਾਣੀ
ਮੋਹਾਲੀ: ਮੋਹਾਲੀ ਜ਼ਿਲ੍ਹੇ ‘ਚ ਅੱਜ ਹੋਈ ਪਹਿਲੀ ਬਰਸਾਤ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ। ਨਗਰ ਨਿਗਮ ਦੇ ਪ੍ਰਬੰਧਾਂ ਦੀ…
ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ !
ਸੂਬੇ ਦੀਆਂ ਔਰਤਾਂ ਨੂੰ ਅਕਤੂਬਰ ਮਹੀਨੇ ਤੋਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਾ ਸ਼ੁਰੂ ਹੋ ਜਾਵੇਗਾ। ਇਹ ਐਲਾਨ ਮੁੱਖ ਮੰਤਰੀ…
ਵੱਡੀ ਕਾਰਵਾਈ ਦੀ ਤਿਆਰੀ ’ਚ ਭਗਵੰਤ ਮਾਨ ਸਰਕਾਰ, ਸਾਬਕਾ ਮੰਤਰੀ ਤੇ ਵਿਧਾਇਕ ਰਡਾਰ ’ਤੇ
ਜਲੰਧਰ : ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਸਾਬਕਾ ਸਰਕਾਰ ਦੇ ਮੰਤਰੀਆਂ ’ਤੇ ਗਾਜ ਡੇਗਣ ਦੀਆਂ ਤਿਆਰੀ…