ਚੰਡੀਗੜ੍ਹ , 20 ਅਕਤੂਬਰ (ਦਲਜੀਤ ਸਿੰਘ)- ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ ਲਈ ਗਠਿਤ ਕੀਤਾ ਗਿਆ ਹੈ |
Related Posts
ਹਿਮਾਚਲ ਪ੍ਰਦੇਸ਼ : ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਗਿਆ ਜ਼ਿਲ੍ਹਾ ਨਾਰਕੰਡਾ
ਸ਼ਿਮਲਾ,6 ਦਸੰਬਰ (ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦਾ ਨਾਰਕੰਡਾ ਬਰਫ਼ ਦੀ ਸੰਘਣੀ ਚਾਦਰ ਹੇਠ ਢੱਕਿਆ ਹੋਇਆ ਹੈ | ਇਸ ਦੀਆਂ…
ਪਠਾਨਕੋਟ ਵਿਖੇ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਦੇ ਖਿਲਾਫ ਜ਼ੋਰਦਾਰ ਰੋਸ ਵਿਖਾਵਾ
ਪਠਾਨਕੋਟ, 21 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਆਗੂਆਂ ਦੇ ਨਾਲ ਰਲ ਕੇ ਨੌਜਵਾਨਾਂ ਨੇ…
ਪੰਜਾਬ ਦਾ ਮਾਹੌਲ ਵਿਗਾੜ ਕੇ ਭਾਜਪਾ ਨੂੰ ਫ਼ਾਇਦਾ ਪਹੁੰਚਾਉਣ ਦੀ ਤਾਕ ‘ਚ ਸ਼ਰਾਰਤੀ ਅਨਸਰ: ਹਰਸਿਮਰਤ ਬਾਦਲ
ਬਠਿੰਡਾ, 9 ਸਤੰਬਰ (ਦਲਜੀਤ ਸਿੰਘ)- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਬਠਿੰਡਾ ਦਿਹਾਤੀ ਅਕਾਲੀ ਦਲ ਦੇ…