ਨਵੀਂ ਦਿੱਲੀ, 21 ਅਕਤੂਬਰ (ਦਲਜੀਤ ਸਿੰਘ)- ਭਾਰਤ ਨੇ ਇਕ ਬਿਲੀਅਨ ਕੋਵਿਡ-19 ਟੀਕਾਕਰਨ ਦਾ ਚਿੰਨ੍ਹ ਪ੍ਰਾਪਤ ਕੀਤਾ। ਇਸ ਮੌਕੇ ਪੀ.ਐਮ. ਮੋਦੀ ਨੇ ਆਰ.ਐਮ.ਐਲ. ਹਸਪਤਾਲ ਦਾ ਦੌਰਾ ਕੀਤਾ ।
Related Posts
ਪੰਜਾਬ ਤੋਂ ਆਲੂਆਂ ਦੀ ਖ਼ਰੀਦ ਕਰ ਸਕਦਾ ਹੈ ਉੜੀਸਾ: ਖੁਰਾਕ ਮੰਤਰੀ
ਭੁਵਨੇਸ਼ਵਰ, ਉੜੀਸਾ ਸਰਕਾਰ ਸਪਲਾਈ ਵਿਚ ਸੁਧਾਰ ਕਰਨ ਅਤੇ ਕੀਮਤਾਂ ਘਟਾਉਣ ਦੇ ਮੱਦੇਨਜ਼ਰ ਪੰਜਾਬ ਤੋਂ ਆਲੂਆਂ ਦੀ ਖ਼ਰੀਦ ਕਰ ਸਕਦੀ ਹੈ।…
‘ਅੰਮ੍ਰਿਤਪਾਲ’ ਦੀ ਗ੍ਰਿਫ਼ਤਾਰੀ ‘ਤੇ ਭਖਿਆ ਪੰਜਾਬ ਦਾ ਮਾਹੌਲ, ਹੁਣ ਰਾਜਾ ਵੜਿੰਗ ਬੋਲੇ-ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ’
ਚੰਡੀਗੜ੍ਹ : ‘ਵਾਰਿਸ ਪੰਜਾਬ ਦੇ ਜੱਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ…
ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਚੁੱਕੀ ਸਹੁੰ
ਦੇਹਰਾਦੂਨ,15 ਸਤੰਬਰ (ਦਲਜੀਤ ਸਿੰਘ)- ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਬੁੱਧਵਾਰ ਯਾਨੀ ਕਿ ਅੱਜ ਸਵੇਰੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ…