ਚੰਡੀਗੜ੍ਹ 21 ਅਕਤੂਬਰ (ਦਲਜੀਤ ਸਿੰਘ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਨੂੰ ਆਦੇਸ਼ ਦਿੱਤੇ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Related Posts
ਮਾਨ ਸਰਕਾਰ ਐਕਸ਼ਨ ਮੋਡ ’ਚ, ਨਜਾਇਜ਼ ਮਾਈਨਿੰਗ ਖਿਲਾਫ਼ ਸ਼ਿਕਾਇਤ ਦਰਜ ਕਰਾਉਣ ਲਈ ਕੀਤਾ ਟ੍ਰੋਲ ਫਰੀ ਨੰਬਰ ਜਾਰੀ
ਚੰਡੀਗਡ਼੍ਹ, 25 ਅਪ੍ਰੈਲ (ਬਿਊਰੋ)- ਪੰਜਾਬ ਸਰਕਾਰ ਨਜਾਇਜ਼ ਮਾਈਨਿੰਗ ਨੂੰ ਲੈ ਕੇ ਸਖਤ ਐਕਸ਼ਨ ਮੋਡ ’ਤੇ ਕੰਮ ਕਰ ਰਹੀ ਹੈ। ਨਜਾਇਜ਼ ਮਾਈਨਿੰਗ…
ਚੰਡੀਗੜ੍ਹ ‘ਚ ‘ਅਕਾਲੀ ਦਲ ਸੰਯੁਕਤ’ ਦਾ ਹੱਲਾ ਬੋਲ, ਪੁਲਸ ਨੇ ਚਲਾਈਆਂ ਜਲ ਤੋਪਾਂ
ਚੰਡੀਗੜ੍ਹ, 4 ਸਤੰਬਰ (ਦਲਜੀਤ ਸਿੰਘ)- ਕਰਨਾਲ ਅਤੇ ਮੋਗਾ ਵਿਖੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ…
Bus Accident : ਟਾਇਰ ਫਟਣ ਕਾਰਨ ਚਾਰ ਬੱਚਿਆਂ ਸਮੇਤ ਪੰਜ ਜ਼ਖ਼ਮੀਆਂ ‘ਚੋਂ ਅੱਜ ਹੋਈ ਇਕ ਮਾਸੂਮ ਦੀ ਮੌਤ
ਦੋਦਾ : ਕੱਲ੍ਹ ਹੋਏ ਸੜਕ ਹਾਦਸੇ ਵਿਚ ਜ਼ਖਮੀ ਹੋਏ ਬੱਚਿਆਂ ਵਿਚੋਂ ਇਸ ਦੇ ਦਮ ਤੋੜਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।…