ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਾਈਟ ਅਤੇ ਕੈਮਰਾ ਤਾਂ ਪਸੰਦ ਹੈ, ਪਰ ਉਹ ਨੋ -ਐਕਸ਼ਨ ਵਾਲੇ ਮੁੱਖ ਮੰਤਰੀ ਹਨ। ਮੁੱਖ ਮੰਤਰੀ ਚੰਨੀ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਬਠਿੰਡਾ ਦੇ ਦੋ ਕਿਸਾਨਾਂ ਨਾਲ ਫ਼ੋਟੋਆਂ ਖਿਚਵਾਈਆਂ ਅਤੇ ਉਨ੍ਹਾਂ ਫ਼ੋਟੋਆਂ ਨੂੰ ਪੰਜਾਬ ਭਰ ਵਿੱਚ ਕੰਧਾਂ, ਬੱਸਾਂ ਦੇ ਪਿੱਛੇ ਅਤੇ ਬੱਸ ਅੱਡਿਆਂ ਸਮੇਤ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ‘ਤੇ ਲੱਗੇ ਹੋਰਡਿੰਗਾਂ ‘ਤੇ ਲਗਵਾ ਕੇ ਪ੍ਰਚਾਰ- ਪ੍ਰਸਾਰ ਤਾਂ ਬਹੁਤ ਕੀਤਾ, ਪਰ ਉਨ੍ਹਾਂ ਕਿਸਾਨਾਂ ਨੂੰ ਹੁਣ ਤੱਕ ਕੋਈ ਮੁਆਵਜ਼ਾ ਰਾਸ਼ੀ ਨਹੀਂ ਮਿਲੀ।
Related Posts
ਮੈਂ ਅਜੇ ਵੀ ਕਿਸਾਨੀ ਅੰਦੋਲਨ ‘ਚ ਹਿੱਸੇਦਾਰ ਹਾਂ ਅਤੇ ਹਮੇਸ਼ਾ ਹੀ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਹਾਂਗਾ : ਚੜੂਨੀ
ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਦਲਜੀਤ ਸਿੰਘ)- ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਨੂੰ ਕਿਸਾਨੀ ਅੰਦੋਲਨ…
ਸ਼ੀਤਲ ਅੰਗੁਰਾਲ ਨੇ ਹਲਕੇ ਤੋਂ ਬਾਹਰਲੇ ‘ਆਪ’ ਆਗੂ ਨੂੰ ਫੜਿਆ
ਜਲੰਧਰ, ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਪੈ ਰਹੀਆਂ ਵੋਟਾਂ ਦਰਮਿਆਨ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੇ ਉਨ੍ਹਾਂ ਦੇ ਸਮਰਥਕਾਂ ਨੇ…
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਸਿਫਾਰਿਸ਼, 4 ਅਪ੍ਰੈਲ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ,30 ਮਾਰਚ (ਬਿਊਰੋ)- ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਤਲਵਾਰ ਘੰਟੀ ‘ਤੇ ਲਟਕਦੀ ਨਜ਼ਰ ਆ ਰਹੀ ਹੈ।…