ਸ੍ਰੀਨਗਰ, 23 ਅਕਤੂਬਰ (ਬਿਊਰੋ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਸੁਰੱਖਿਆ ਸਮੀਖਿਆ ਮੀਟਿੰਗ ਕਰ ਰਹੇ ਹਨ | ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਦਾ ਇਹ 370 ਹਟਾਏ ਜਾਣ ਤੋਂ ਬਾਅਦ ਜੰਮੂ – ਕਸ਼ਮੀਰ ਦਾ ਪਹਿਲਾ ਦੌਰਾ ਹੈ |
Related Posts
ਕਿਸਾਨ ਅੰਦੋਲਨ ਦੇ 17 ਮਾਮਲੇ ਵਾਪਸ ਹੋਣ ਤੋਂ ਬਾਅਦ ਹੰਗਾਮਾ, ਕੇਜਰੀਵਾਲ ਸਰਕਾਰ ’ਤੇ 1 ਮਹੀਨੇ ਤੱਕ ਫਾਈਲ ਦਬਾਉਣ ਦੇ ਦੋਸ਼
ਨਵੀਂ ਦਿੱਲੀ, 4 ਮਾਰਚ (ਬਿਊਰੋ)- ਦਿੱਲੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਗਏ 54 ’ਚੋਂ 17 ਮਾਮਲਿਆਂ…
ਡੇਰਾਬੱਸੀ ‘ਚ ਨਵਜੋਤ ਸਿੱਧੂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ, ਪੁਲਸ ਨੂੰ ਭੀੜ ‘ਤੇ ਕਾਬੂ ਪਾਉਣ ‘ਚ ਆਈ ਮੁਸ਼ਕਲ
ਡੇਰਾਬੱਸੀ, 30 ਦਸੰਬਰ (ਬਿਊਰੋ)- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ’ਤੇ ਬੇਅਦਬੀ ਦਾ ਦੋਸ਼ ਲਾਉਂਦੇ ਹੋਏ ਡੇਰਾਬੱਸੀ ਇਲਾਕੇ ’ਚ ਹਿੰਦੂ ਭਾਈਚਾਰੇ…
‘ਸਿਮਰਜੀਤ ਬੈਂਸ’ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ, ਇਕ ਹਫ਼ਤੇ ਤੱਕ ਨਹੀਂ ਹੋਵੇਗੀ ਗ੍ਰਿਫ਼ਤਾਰੀ
ਲੁਧਿਆਣਾ, 3 ਫਰਵਰੀ (ਬਿਊਰੋ)- ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜ਼ਿਨਾਹ ਦੇ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ…