ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਯੋਗ ਅਗਵਾਈ ਸਦਕਾ ਮਗਰਲੇ ਦਿਨਾਂ ‘ਚ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਉਦੋਂ ਬੂਰ ਪਿਆ, ਜਦੋਂ ਅਜਿਹੀ ਹੀ ਪ੍ਰਾਈਵੇਟ ਬੱਸ ਆਪ੍ਰੇਟਰ ਨਿਊ ਦੀਪ ਬੱਸ ਕੰਪਨੀ ਵੱਲੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਦੇ ਫ਼ੈਸਲੇ ਵਿਰੁੱਧ ਪਾਈ ਗਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰਦਿਆਂ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
Related Posts
ਸੁਖਪਾਲ ਸਿੰਘ ਖਹਿਰਾ ਦੀ ਰਿਮਾਂਡ ‘ਚੋਂ ਪਹਿਲੀ ਤਸਵੀਰ ਆਈ ਸਾਹਮਣੇ
ਚੰਡੀਗੜ੍ਹ, 18 ਨਵੰਬਰ (ਦਲਜੀਤ ਸਿੰਘ)-ਈ.ਡੀ ਹਿਰਾਸਤ ਵਿਚ ਸੁਖਪਾਲ ਸਿੰਘ ਖਹਿਰਾ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ | ਅੱਜ ਸੁਖਪਾਲ ਸਿੰਘ…
ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚੰਨੀ ਵਿਚਾਲੇ ਮੁਲਾਕਾਤ ਖ਼ਤਮ, ਪਰ ਸਿੱਧੂ ਦੇ ਅਸਤੀਫ਼ੇ ਤੇ ਸਸਪੈਂਸ ਜਾਰੀ
ਚੰਡੀਗੜ੍ਹ, 30 ਸਤੰਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ…
ਹਿਰਾਸਤ ਵਿਚ ਸਿੱਧੂ ਸਮੇਤ ਕਈ ਮੰਤਰੀ ਅਤੇ ਵਿਧਾਇਕ, ਤਸਵੀਰ ਆਈ ਸਾਹਮਣੇ
ਸਹਾਰਨਪੁਰ, 7 ਅਕਤੂਬਰ (ਦਲਜੀਤ ਸਿੰਘ)- ਹਿਰਾਸਤ ਵਿਚ ਸਿੱਧੂ ਸਮੇਤ ਕਈ ਮੰਤਰੀ ਅਤੇ ਵਿਧਾਇਕ ਯੂ. ਪੀ. ਪੁਲਿਸ ਵਲੋਂ ਲਏ ਗਏ ਹਨ…