ਮੁੰਬਈ , 16 ਜੂਨ (ਦਲਜੀਤ ਸਿੰਘ)- ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ। ਉਨ੍ਹਾਂ ਦੇ ਬੇਟੇ ਪ੍ਰੋਫੈਸਰ ਅਸ਼ੋਕ ਚੰਦਰ ਸ਼ੇਖਰ ਨੇ ਦੱਸਿਆ ਕਿ ਅੰਤਿਮ ਸੰਸਕਾਰ ਵਿਲੇ ਪਾਰਲੇ ਕਰੀਮ ਗਰਾਉਂਡ ਵਿਖੇ ਦੁਪਹਿਰ 3 ਵਜੇ ਹੋਵੇਗਾ।
Related Posts
46 ਸਾਲ ਦੀ ਉਮਰ ‘ਚ ਜੌੜੇ ਬੱਚਿਆਂ ਦੀ ਮਾਂ ਬਣੀ ਪ੍ਰੀਤੀ ਜ਼ਿੰਟਾ, ਪੋਸਟ ਰਾਹੀਂ ਖੁਸ਼ੀ ਕੀਤੀ ਸਾਂਝੀ
ਮੁੰਬਈ 18 ਨਵੰਬਰ (ਬਿਊਰੋ)- ਬਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਪ੍ਰੀਤੀ ਜ਼ਿੰਟਾ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਅਦਾਕਾਰਾ ਦੇ…
ਦਲਜੀਤ ਦੁਸਾਂਝ ਦਾ ਫਗਵਾੜਾ ਸ਼ੋਅ ਵਿਵਾਦਾਂ ‘ਚ ਪੁਲਿਸ ਨੇ ਕੀਤਾ ਮਾਮਲਾ ਦਰਜ
ਫਗਵਾੜਾ, 19 ਅਪ੍ਰੈਲ (ਬਿਊਰੋ)- ਬੀਤੇ ਐਤਵਾਰ ਨੂੰ ਇੱਥੋਂ ਦੀ ਇਕ ਨਿੱਜੀ ਯੂਨੀਵਰਸਿਟੀ ‘ਚ ਪੰਜਾਬੀ ਗਾਇਕ ਦਲਜੀਤ ਦੁਸਾਂਝ ਦੇ ਹੋਏ ਸ਼ੋਅ…
ਨਕੋਦਰ ‘ਚ ਗੁਰਦਾਸ ਮਾਨ ਖ਼ਿਲਾਫ਼ ਮੁਕੱਦਮਾ ਕੀਤਾ ਗਿਆ ਦਰਜ
ਜਲੰਧਰ, 26 ਅਗਸਤ (ਬਿਊਰੋ)– ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸੀਬਤਾਂ ਵੱਧ ਗਈਆਂ ਹਨ। ਧਾਰਮਿਕਾ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼…