ਚੰਡੀਗੜ੍ਹ, 25 ਅਕਤੂਬਰ (ਦਲਜੀਤ ਸਿੰਘ)- ਪੰਜਾਬ ਭਾਜਪਾ ਦੀ ਪ੍ਰੈੱਸ ਵਾਰਤਾ ਦੌਰਾਨ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਹ ਸਰਬ ਪਾਰਟੀ ਮੀਟਿੰਗ ਦਾ ਬਾਈਕਾਟ ਕਰਨਗੇ | ਉਨ੍ਹਾਂ ਦਾ ਕਹਿਣਾ ਸੀ ਕਿ 50 ਮੀਟਰ ਦਾ ਦਾਇਰਾ ਵਧਣਾ ਰਾਸ਼ਟਰੀ ਸੁਰੱਖਿਆ ਦਾ ਮੁੱਦਾ ਹੈ,ਇਸ ਲਈ ਉਹ ਇਸ ਬੈਠਕ ਵਿਚ ਸ਼ਾਮਿਲ ਨਹੀਂ ਹੋਣਗੇ | ਇਸ ਮੌਕੇ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪੰਜਾਬ ‘ਤੇ ਕਬਜ਼ੇ ਦੀ ਗੱਲ ਕਰ ਰਹੇ ਹਨ, ਪਰ ਉਦੋਂ ਜਦੋਂ ਦਾਇਰਾ 15 ਕਿੱਲੋਮੀਟਰ ਤੱਕ ਸੀ,ਕੀ ਉਦੋਂ ਕਬਜ਼ਾ ਨਹੀਂ ਸੀ |
Related Posts
ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਬਜ਼ਰਵਰ ਨਿਯੁਕਤ
ਲਹਿਰਾਗਾਗਾ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ (Bibi Rajinder Kaur Bhattal) ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ…
ਕੁੱਲ੍ਹੜ ਪੀਜ਼ਾ ਜੋੜੇ ਨੂੰ ਮਿਲਣਗੇ ਸਕਿਊਰਟੀ ਗਾਰਡ, ਹਾਈਕੋਰਟ ਨੇ ਦਿੱਤੇ ਹੁਕਮ
ਜਲੰਧਰ – ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਨੂੰ ਸਕਿਊਰਟੀ ਮਿਲ ਗਈ ਹੈ। ਦਰਅਸਲ, ਪੰਜਾਬ- ਹਰਿਆਣਾ ਹਾਈਕੋਰਟ ਨੇ ਕੁੱਲ੍ਹੜ ਪੀਜ਼ਾ…
ਜਗਮੋਹਨ ਸਿੰਘ ਕੰਗ ‘ਆਪ’ ‘ਚ ਹੋਏ ਸ਼ਾਮਿਲ
ਚੰਡੀਗੜ੍ਹ, 1 ਫਰਵਰੀ (ਬਿਊਰੋ)- ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਗਮੋਹਨ ਸਿੰਘ ਕੰਗ ਅਤੇ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ…