ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ, ਸੂਬਾਈ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਨੇ ਸੂਬੇ ਦੀਆਂ ਵੱਖ ਵੱਖ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਫ਼ਸਲ ਲੈ ਕੇ ਬੈਠੇ ਕਿਸਾਨਾਂ, ਆੜ੍ਹਤੀਆਂ ਅਤੇ ਪੱਲੇਦਾਰਾਂ ਨਾਲ ਮੁਲਾਕਾਤ ਕਰਕੇ ਮੀਂਹ, ਹਨੇਰੀ ਅਤੇ ਗੜਿਆਂ ਕਾਰਨ ਹੋਏ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਮਾਨਸਾ, ਬਠਿੰਡਾ ਸ਼ਹਿਰੀ, ਲਹਿਰਾ, ਸੰਗਰੂਰ, ਕੋਟਕਪੂਰਾ, ਸ੍ਰੀ ਮੁਕਤਸਰ, ਆਤਮ ਨਗਰ ਲੁਧਿਆਣਾ, ਖਰੜ ਆਦਿ ਮੰਡੀਆਂ ਦਾ ਦੌਰਾ ਕਰ ਰਹੇ ਸਾਰੇ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੁਦਰਤੀ ਆਫ਼ਤ ਨਾਲ ਪੰਜਾਬ ‘ਚ ਬਰਬਾਦ ਹੋਈਆਂ ਫ਼ਸਲਾਂ ਲਈ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਵੇ ਅਤੇ ਪੰਜਾਬ ਸਰਕਾਰ ਖ਼ਰਾਬ ਹੋਈਆਂ ਫ਼ਸਲਾਂ ਦਾ 100 ਫ਼ੀਸਦੀ ਮੁਆਵਜ਼ਾ ਪ੍ਰਤੀ ਏਕੜ ਕਿਸਾਨਾਂ ਨੂੰ ਦੇਵੇ।
Related Posts
‘ਆਪ’ ਸੰਸਦ ਮੈਂਬਰ ਸੰਜੇ ਸਿੰਘ ਇਕ ਹਫ਼ਤੇ ਲਈ ਰਾਜ ਸਭਾ ਤੋਂ ਮੁਅੱਤਲ
ਨਵੀਂ ਦਿੱਲੀ, 27 ਜੁਲਾਈ- ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਕੱਲ੍ਹ ਨਾਅਰੇ ਲਾਉਣ, ਕਾਗਜ਼ ਪਾੜਨ ਅਤੇ ਸਪੀਕਰ ਦੀ ਕੁਰਸੀ…
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
ਅੰਮ੍ਰਿਤਸਰ, 31 ਜਨਵਰੀ (ਬਿਊਰੋ)- ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ…
ਬਾਬਾ ਬੰਦਾ ਸਿੰਘ ਬਹਾਦੁਰ ਸਿਰਫ ਇਕ ਨਾਂਅ ਨਹੀਂ, ਸਗੋ ਬਹਾਦੁਰੀ, ਸੰਤ ਤੇ ਸੈਨਾਪਤੀ ਹਨ- ਮਨੋਹਰ ਲਾਲ
ਮੁੱਖ ਮੰਤਰੀ ਨੇ ਬਾਬਾ ਬੰਦਾ ਸਿੰਘ ਬਹਾਦੁਰ ਨੂੰ ਦਸਿਆ ਸੁਸਾਸ਼ਨ ਦੇ ਆਗੂ ਚੰਡੀਗੜ੍ਹ, 1 ਜਨਵਰੀ – ਹਰਿਆਣਾ ਦੇ ਮੁੱਖ ਮੰਤਰੀ…