ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਵਾਅਦੇ ਕਦੇ ਵੀ ਪੂਰੇ ਨਹੀਂ ਕੀਤੇ, ਸਗੋਂ ਕਿਸਾਨਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਤਰ੍ਹਾਂ ਚੰਨੀ ਸਰਕਾਰ ਨੇ ਵੀ ਨਾ ਕਿਸਾਨਾਂ ਦਾ ਕਰਜਾ ਮੁਆਫ਼ ਕੀਤਾ ਅਤੇ ਨਾ ਹੀ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜਾ ਦਿੱਤਾ ਹੈ। ਸੰਧਵਾਂ ਨੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲਾਂ ਦਾ 100 ਫ਼ੀਸਦੀ ਮੁਆਵਜਾ ਦਿੱਤਾ ਜਾਵੇ।
Related Posts
LTCG ਟੈਕਸ ‘ਚ ਵਾਧੇ ਦਾ ਸ਼ੇਅਰ ਬਾਜ਼ਾਰ ‘ਤੇ ਨਹੀਂ ਦਿਸਿਆ ਜ਼ਿਆਦਾ ਅਸਰ, ਸੈਂਸੇਕਸ-ਨਿਫਟੀ ਮਾਮੂਲੀ ਗਿਰਾਵਟ ਨਾਲ ਬੰਦ
ਨਵੀਂ ਦਿੱਲੀ ਅੱਜ ਯਾਨੀ 23 ਜੁਲਾਈ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੜੀ ਦਾ ਆਪਣਾ 7ਵਾਂ ਬਜਟ ਪੇਸ਼ ਕਰੇਗੀ। ਬਜਟ ਭਾਸ਼ਣ…
ਹਰਿਆਣਾ ’ਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; ਇਕ ਮਜ਼ਦੂਰ ਦੀ ਮੌਤ, 3 ਜ਼ਖ਼ਮੀ
ਗੁਰੂਗ੍ਰਾਮ- ਹਰਿਆਣਾ ਦੇ ਗੁਰੂਗ੍ਰਾਮ ’ਚ ਪੁਰਾਣੀ ਤਿੰਨ ਮੰਜ਼ਿਲਾ ਇਮਾਰਤ ਦਾ ਇਕ ਹਿੱਸਾ ਢਹਿ ਜਾਣ ਕਾਰਨ ਮਲਬੇ ਹੇਠ ਦੱਬਣ ਕਾਰਨ ਇੱਕ…
ਭਾਰਤੀ ਹਵਾਈ ਫ਼ੌਜ ਨੇ ਅੱਧੀ ਰਾਤ ਚਲਾਈ ਮੁਹਿੰਮ, ਸੂਡਾਨ ਤੋਂ ਗਰਭਵਤੀ ਔਰਤ ਸਮੇਤ 121 ਲੋਕਾਂ ਨੂੰ ਬਚਾਇਆ
ਨਵੀਂ ਦਿੱਲੀ- ਭਾਰਤੀ ਹਵਾਈ ਫ਼ੌਜ ਦੇ ‘ਸੀ-130ਜੇ’ ਜਹਾਜ਼ ਨੇ ਇਕ ਸਾਹਸਿਕ ਮੁਹਿੰਮ ‘ਚ ਸੂਡਾਨ ਸਥਿਤ ਵਾਡੀ ਸੈਇਯਦਨਾ ਦੀ ਇਕ ਛੋਟੀ…