ਨਵੀਂ ਦਿੱਲੀ/ ਚੰਡੀਗੜ੍ਹ, 25 ਅਕਤੂਬਰ , ਹਰਿਆਣਾ-ਦਿੱਲੀ ਦੇ ਸਿੰਘੂ ਸਰਹੱਦ ‘ਤੇ ਨਿਹੰਗਾਂ ਵੱਲੋਂ ਮਾਰੇ ਗਏ ਦਲਿਤ ਨੌਜਵਾਨ ਲਖਬੀਰ ਸਿੰਘ ਦੇ ਪਰਿਵਾਰ ਦਾ ਵਫ਼ਦ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਅਗਵਾਈ ਹੇਠ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਦਿੱਲੀ ਵਿੱਚ ਮਿਲਿਆ। ਇਸ ਵਫ਼ਦ ਵਿੱਚ ਮ੍ਰਿਤਕ ਲਖਬੀਰ ਸਿੰਘ ਦੀ ਪਤਨੀ ਜਸਪ੍ਰੀਤ ਕੌਰ, ਭੈਣ ਰਾਜ ਕੌਰ ਅਤੇ ਮ੍ਰਿਤਕ ਦੀਆਂ 3 ਧੀਆਂ ਸਮੇਤ ਪਰਿਵਾਰ ਦੇ ਹੋਰ ਮੈਂਬਰ ਸ਼ਾਮਲ ਸਨ, ਜਿਨ੍ਹਾਂ ਨੇ ਕਮਿਸ਼ਨ ਅੱਗੇ ਇਸ ਕਤਲੇਆਮ ਬਾਰੇ ਆਪਣੀਆਂ ਚਿੰਤਾਵਾਂ ਅਤੇ ਦੁੱਖ ਪ੍ਰਗਟ ਕੀਤੇ।
Related Posts
ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰੇ ਹਰ ਵਰਗ ਦੇ ਲੋਕ
ਅੰਮ੍ਰਿਤਸਰ 8 ਜੁਲਾਈ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਵੱਖ – ਵੱਖ ਵਰਗਾਂ…
ਓਲੰਪਿਕ ਮੈਡਲ ਜੇਤੂ ਮਨੂ ਭਾਕਰ ਨੇ CM ਮਾਨ ਨਾਲ ਕੀਤੀ ਮੁਲਾਕਾਤ, ਸ਼ੇਅਰ ਕੀਤਾ ਐਕਸਪੀਰੀਅੰਸ
ਚੰਡੀਗੜ੍ਹ : ਪੈਰਿਸ ਓਲੰਪਿਕ 2024 (Paris Olympics 2024) ‘ਚ ਦੋ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ…
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ, 26 ਮਈ ਨੂੰ ਅਕਾਦਮਿਕ ਸਾਲ 2022-23 ਲਈ ਦਸਵੀਂ ਸ਼੍ਰੇਣੀ (ਰੈਗੂਲਰ ਅਤੇ ਓਪਨ ਸਕੂਲ) ਦਾ ਨਤੀਜਾ
ਐੱਸ.ਏ.ਐੱਸ.ਨਗਰ, 26 ਮਈ- ਮਾਨਯੋਗ ਚੇਅਰਪਰਸਨ ਡਾ. ਸਤਬੀਰ ਬੇਦੀ ਦੀ ਯੋਗ ਅਗਵਾਈ ਸਦਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁੱਕਰਵਾਰ, 26 ਮਈ…