ਨਵੀਂ ਦਿੱਲੀ, 26 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਜਨਰਲ ਸਕੱਤਰਾਂ, ਸੂਬਾ ਇੰਚਾਰਜਾਂ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨਾਂ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ |
Related Posts
ਓਲੰਪਿਕ ਹਾਕੀ ਵਿੱਚ ਪੰਜਾਬੀਆਂ ਦੀ ਸਰਦਾਰੀ
ਪੈਰਿਸ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਇਕ ਵਾਰ ਫਿਰ ਪੰਜਾਬੀ ਖਿਡਾਰੀ ਹਰਮਨਪ੍ਰੀਤ ਸਿੰਘ ਦੀ ਕਪਤਾਨੀ ਹੇਠ…
ਕਾਗਜ਼ ਭਰਨ ਨੂੰ ਲੈ ਕੇ ਭਿੜੇ AAP ਤੇ ਕਾਂਗਰਸੀ, ਚੱਲੇ ਇੱਟਾਂ-ਰੋੜੇ ਤੇ ਗੋਲ਼ੀਆਂ; ਕੁਲਬੀਰ ਸਿੰਘ ਜ਼ੀਰਾ ਜ਼ਖ਼ਮੀ
ਜੀਰਾ (ਫਿਰੋਜ਼ਪੁਰ) : ਜ਼ੀਰਾ ‘ਚ ਪੰਜ ਸਾਲ ਪੁਰਾਣਾ ਇਤਿਹਾਸ ਦੁਹਰਾਇਆ ਜਾ ਰਿਹਾ ਹੈ। ਪੰਚਾਇਤੀ ਚੋਣਾਂ (Panchayat Election 2024) ਲਈ ਕਾਗਜ਼…
ਪੰਜਾਬ ‘ਚ ਭਾਜਪਾ ਮੂਹਰੇ ਵੱਡੀ ਚੁਣੌਤੀ ਬਣੀ ਲੀਡਰਸ਼ਿਪ ਦੀ ਘਾਟ, ਮੀਡੀਆ ‘ਚ ਦਿਖਾ ਰਹੀ ‘ਹਾਈ ਜੋਸ਼’
ਜਲੰਧਰ, 13 ਜਨਵਰੀ (ਬਿਊਰੋ)- ਪੰਜਾਬ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਹਰ ਸਿਆਸੀ ਪਾਰਟੀ ਸੂਬੇ ਦੀ…