ਮਣੀ ਅਕਾਲੀ ਦਲ (ਸੰਯੁਕਤ) ਨੂੰ ਉਦੋਂ ਹੋਰ ਵੀ ਬਲ ਮਿਲਿਆ ਜਦੋਂ ਬਨੂੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ਆਪਣੇ ਸਾਥੀਆਂ ਨਾਲ ਪਾਰਟੀ ਵਿੱਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਨਿਰਮਲਜੀਤ ਸਿੰਘ ਨਿੰਮਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਰਸਮੀ ਤੌਰ `ਤੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਸਮੇਂ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਵੱਡੀ ਗਿਣਤੀ ਵਿੱਚ ਸਮਾਜ ਦਾ ਹਰ ਵਰਗ ਪਾਰਟੀ ਨਾਲ ਜੁੜ ਰਿਹਾ ਹੈ ਅਤੇ ਨਿਰਮਲਜੀਤ ਸਿੰਘ ਨਿੰਮਾ ਵੱਲੋਂ ਆਪਣੇ ਸਾਥੀਆਂ ਨਾਲ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪਰਿਵਾਰ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੇ ਕਾਫ਼ਲੇ ਵਿੱਚ ਭਾਰੀ ਵਾਧਾ ਹੋਇਆ ਹੈ।
Related Posts
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ
ਨਵੀਂ ਦਿੱਲੀ, ਕਾਲਕਾਜੀ ਤੋਂ ‘ਆਪ’ ਵਿਧਾਇਕਾ ਆਤਿਸ਼ੀ(43) ਦਿੱਲੀ ਦੀ ਅਗਲੀ ਮੁੱਖ ਮੰਤਰੀ ਹੋਵੇਗੀ। ਕਾਂਗਰਸ ਦੀ ਸ਼ੀਲਾ ਦੀਕਸ਼ਿਤ ਤੇ ਭਾਜਪਾ ਦੀ…
‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ
ਤਰਨਤਾਰਨ- ਤਰਨਤਾਰਨ ਤੋਂ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਥੇ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ…
ਲੁਧਿਆਣਾ ਨੇੜੇ ਭੈਣੀ ਸਾਹਿਬ ਪੁੱਜੇ ਮੁੱਖ ਮੰਤਰੀ ਚੰਨੀ, ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਨਾਲ ਕੀਤੀ ਮੁਲਾਕਾਤ
ਲੁਧਿਆਣਾ, 20 ਨਵੰਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ ਦਾ…