ਨਵੀਂ ਦਿੱਲੀ, 26 ਅਕਤੂਬਰ (ਦਲਜੀਤ ਸਿੰਘ)- ਕਾਂਗਰਸ ਨੇਤਾ ਰਾਹੁਲ ਗਾਂਧੀ 30 ਅਕਤੂਬਰ ਨੂੰ ਰਾਜ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਲਈ ਗੋਆ ਦਾ ਦੌਰਾ ਕਰਨਗੇ। ਉੱਥੇ ਉਨ੍ਹਾਂ ਵਲੋਂ ਮਾਈਨਿੰਗ ਪਾਬੰਦੀ ਤੋਂ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਜਾ ਸਕਦੀ ਹੈ ਇਸ ਨਾਲ ਹੀ ਮਛੇਰਿਆਂ ਨੂੰ ਵੀ ਮਿਲਣਗੇ।
Related Posts
BKU ਕ੍ਰਾਂਤੀਕਾਰੀ ਵੱਲੋਂ ਧਰਮਕੋਟ ਬਲਾਕ ‘ਚ ਕੀਤਾ ਟਰੈਕਟਰ ਮਾਰਚ, ਕੇਂਦਰ ਸਰਕਾਰ ਕੋਲੋਂ ਕੀਤੀ ਇਹ ਮੰਗ
ਮੋਗਾ: BKU ਕ੍ਰਾਂਤੀਕਾਰੀ ਵੱਲੋਂ ਧਰਮਕੋਟ ਬਲਾਕ ਵਿੱਚ ਕੀਤਾ ਟਰੈਕਟਰ ਮਾਰਚ ਕੀਤਾ ਗਿਆ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ…
ਨਵੇਂ ਸਾਲ ’ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਪਹੁੰਚੇ ਸ਼ਰਧਾਲੂ
ਅੰਮ੍ਰਿਤਸਰ,1 ਜਨਵਰੀ (ਬਿਊਰੋ)- ਕੜਾਕੇ ਦੀ ਠੰਡ ਦੇ ਬਾਵਜੂਦ ਨਵੇਂ ਸਾਲ ਦੇ ਮੌਕੇ ਲੋਕਾਂ ਦੀ ਆਸਥਾ ਘੱਟ ਨਹੀਂ ਹੋਈ। ਨਵੇੇਂ ਸਾਲ…
6 ਸੂਬਿਆਂ ਦੀਆਂ 7 ਵਿਧਾਨ ਸਭਾ ਸੀਟਾਂ ’ਤੇ 3 ਨਵੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ: ਚੋਣ ਕਮਿਸ਼ਨ
ਨਵੀਂ ਦਿੱਲੀ- 6 ਸੂਬਿਆਂ ਦੀਆਂ ਖਾਲੀ 7 ਵਿਧਾਨ ਸਭਾ ਸੀਟਾਂ ’ਤੇ 3 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ…