ਬਠਿੰਡਾ, 27 ਅਕਤੂਬਰ (ਦਲਜੀਤ ਸਿੰਘ)- ਅੱਜ ਕਿਸਾਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਂਅ ‘ਤੇ ਬਠਿੰਡਾ ਸ਼ਹਿਰ ਅਤੇ ਸਰਕਾਰੀ ਬੱਸਾਂ ‘ਤੇ ਲਾਏ ਹੋਰਡਿੰਗ ਬੋਰਡ ਉਤਾਰੇ ਦਿੱਤੇ ਅਤੇ ਕਈਆਂ ਬੋਰਡਾਂ ‘ਤੇ ਕਾਲਾ ਪੋਚਾ ਫੇਰ ਦਿੱਤਾ । ਕਿਸਾਨ ਖ਼ਰਾਬ ਨਰਮੇ ਅਤੇ ਹੋਰ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਨਾ ਦਿੱਤੇ ਜਾਣ ਕਾਰਨ ਸੜਕਾਂ ‘ਤੇ ਉਤਰੇ ਹੋਏ ਹਨ।
Related Posts
ਅਕਾਲੀ ਨੇਤਾ ਦੇ ਘਰ ਚੋਰੀ ਦੀ ਹੋਈ ਵੱਡੀ ਵਾਰਦਾਤ ਕਾਰਨ ਇਲਾਕੇ ‘ਚ ਦਹਿਸ਼ਤ
ਸ੍ਰੀ ਮੁਕਤਸਰ ਸਾਹਿਬ, 15 ਜੂਨ (ਦਲਜੀਤ ਸਿੰਘ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਯੂਥ ਅਕਾਲੀ…
ਪੁਲਿਸ ਤੇ ਕਿਸਾਨਾਂ ਵਿਚਾਲੇ ਝੜਪ, ਜ਼ਮੀਨ ਅਕੁਵਾਇਰ ਨੂੰ ਲੈ ਕੇ ਕਿਸਾਨ ਨੇ ਪ੍ਰਗਟਾਈ ਨਾਰਾਜ਼ਗੀ
ਮਾਲੇਰਕੋਟਲਾ : ਇੱਥੋਂ ਨੇੜਲੇ ਪਿੰਡ ਸਰੋਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸ ਵੇਅ ਲਈ ਪ੍ਰਸ਼ਾਸਨ ਵੱਲੋਂ ਦੋ ਦਿਨ ਪਹਿਲਾਂ ਅਕੁਵਾਇਰ ਕੀਤੀ ਜ਼ਮੀਨ (land…
ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਚਾਰ ਅੱਤਵਾਦੀ ਢੇਰ
ਸ੍ਰੀਨਗਰ, 22 ਅਪ੍ਰੈਲ – ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਇਲਾਕੇ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਕੱਲ੍ਹ (21 ਅਪ੍ਰੈਲ) ਤੋਂ…