ਚੰਡੀਗੜ੍ਹ, 27 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ |
Related Posts
CM ਦੀ ਕੋਠੀ ਦੇ ਘਿਰਾਓ ਦੌਰਾਨ ਸੁਖਬੀਰ ਸਿੰਘ ਬਾਦਲ, ਮਜੀਠੀਆ ਤੇ ਹੋਰਾਂ ਆਗੂਆਂ ਨੂੰ ਵੀ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 27 ਨਵੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਿਧਾਇਕ ਤੇ…
SGPC ਦਾ ਸਾਲਾਨਾ ਜਨਰਲ ਇਜਲਾਸ ਸ਼ੁਰੂ, ਪ੍ਰਧਾਨ ਦੀ ਹੋਵੇਗੀ ਚੋਣ; ਮੁਕਾਬਲਾ ਧਾਮੀ ਤੇ ਜਗੀਰ ਕੌਰ ਵਿਚਾਲੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਸਾਲਾਨਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ ਹੋ ਚੁੱਕਾ ਹੈ।…
ਮੁੜ ਪੰਜਾਬ ਦੀ ਰਾਜਨੀਤੀ ‘ਚ ਪ੍ਰਤਾਪ ਸਿੰਘ ਬਾਜਵਾ, ਕਾਦੀਆਂ ਤੋਂ ਭਰਿਆ ਨਾਮਜ਼ਦਗੀ ਪੱਤਰ
ਗੁਰਦਾਸਪੁਰ, 29 ਜਨਵਰੀ (ਬਿਊਰੋ)- ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਨਾਮਜ਼ਦਗੀ ਪੱਤਰ ਦਾਖਿਲ…