ਨਵੀਂ ਦਿੱਲੀ, 28 ਅਕਤੂਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ. ) ਨੂੰ ਮੈਡੀਕਲ ਦਾਖਲਾ ਪ੍ਰੀਖਿਆ ਨੀਟ -ਯੂ. ਜੀ. 2021 ਦਾ ਨਤੀਜਾ ਜਾਰੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਬੰਬੇ ਹਾਈ ਕੋਰਟ ਦੇ ਉਸ ਹੁਕਮ ‘ਤੇ ਵੀ ਰੋਕ ਲਗਾ ਦਿੱਤੀ, ਜਿਸ ਨੇ ਐਨ.ਟੀ.ਏ. ਨੂੰ ਨਤੀਜਿਆਂ ਦੀ ਘੋਸ਼ਣਾ ਰੋਕਣ ਦਾ ਨਿਰਦੇਸ਼ ਦਿੱਤਾ ਸੀ।
Related Posts
ਸੰਯੁਕਤ ਸਮਾਜ ਮੋਰਚੇ ਨੇ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ
ਚੰਡੀਗੜ੍ਹ, 27 ਜਨਵਰੀ (ਬਿਊਰੋ)- ਸੰਯੁਕਤ ਸਮਾਜ ਮੋਰਚਾ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ…
ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਫਿਰ ਆਹਮੋ-ਸਾਹਮਣੇ
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਦਲਜੀਤ ਸਿੰਘ)- ਗਰਸ ’ਚ ਆਪਸੀ ਕਾਟੋ-ਕਲੇਸ਼ ਦੌਰਾਨ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਗਿੱਦੜਬਾਹਾ ਤੋਂ…
ਬੁੱਢੇ ਦਰਿਆ ਦੇ ਕਾਲੇ ਪਾਣੀ ਨੂੰ ਸਤਲੁਜ ‘ਚ ਪੈਣ ਤੋਂ ਰੋਕਣ ਲਈ ਅਰਦਾਸ ਦੇ ਨਾਲ ਮਾਰਚ ਸ਼ੁਰੂ
ਲੁਧਿਆਣਾ : ਬੁੱਢੇ ਦਰਿਆ ਦੇ ਕਾਲੇ ਪਾਣੀ ਨੂੰ ਸਤਲੁਜ ਵਿੱਚ ਪੈਣ ਤੋਂ ਰੋਕਣ ਲਈ ਅਰਦਾਸ ਦੇ ਨਾਲ ਮਾਰਚ ਦੀ ਸ਼ੁਰੂਆਤ…