ਅਟਾਰੀ, 30 ਅਕਤੂਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ( ਮਾਨ ਗਰੁੱਪ ) ਦੇ ਯੂਥ ਸਰਪ੍ਰਸਤ ਇਮਾਮ ਸਿੰਘ ਅਤੇ ਜਨਰਲ ਸੈਕਟਰੀ ਹਰਪਾਲ ਸਿੰਘ ਬਲੇਰ ਦੀ ਅਗਵਾਈ ਹੇਠ 60 ਦੇ ਕਰੀਬ ਵਰਕਰਾਂ ਅਤੇ ਅਹੁਦੇਦਾਰਾਂ ਨੇ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ‘ਤੇ ਸਥਿਤ ਆਈ.ਸੀ.ਪੀ. ਚੈੱਕ ਪੋਸਟ ਦੇ ਸਾਹਮਣੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਨਾਅਰੇਬਾਜ਼ੀ ਕੀਤੀ। ਉਹ ਮੋਦੀ ਸਰਕਾਰ ਨੂੰ ਭਾਰਤ ਪਾਕਿਸਤਾਨ ਵਪਾਰਕ ਸੌਦੇ ਦਾ ਦੁਬਾਰਾ ਅਦਾਨ ਪ੍ਰਦਾਨ ਕਰਨ ਦੀ ਮੰਗ ਕਰ ਰਹੇ ਸਨ। ਇਸ ਮੌਕੇ ਬੀ.ਐੱਸ.ਐਫ. ਨੇ ਰੋਸ ਪ੍ਰਦਰਸ਼ਨ ਕਰਨ ਤੋਂ ਉਨ੍ਹਾਂ ਨੂੰ ਰੋਕਿਆ |
Related Posts
ਦੀਪ ਸਿੱਧੂ ਦੀ ਮੌਤ ਦਾ ਮਾਮਲਾ : ਦੋਸ਼ੀ ਡਰਾਈਵਰ ਨੂੰ ਕੋਰਟ ਨੇ ਦਿੱਤੀ ਜ਼ਮਾਨਤ
ਸੋਨੀਪਤ, 18 ਫਰਵਰੀ (ਬਿਊਰੋ)- ਹਰਿਆਣਾ ਦੇ ਸੋਨੀਪਤ ‘ਚ ਪੰਜਾਬੀ ਅਦਾਕਾਰ ਅਤੇ ਗਾਇਕ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ ਦੇ ਮਾਮਲੇ ‘ਚ…
Harry Brook ਨੇ ਲਗਾਇਆ ਆਪਣੇ ਕਰੀਅਰ ਦਾ ਪਹਿਲਾ ਤੀਹਰਾ ਸੈਂਕੜਾ
ਨਵੀਂ ਦਿੱਲੀ। ਇੰਗਲੈਂਡ ਦੇ ਉੱਭਰਦੇ ਸਟਾਰ ਬੱਲੇਬਾਜ਼ Harry Brook ਨੂੰ ਪਾਕਿਸਤਾਨ ਕਾਫੀ ਰਾਸ ਆ ਗਿਆ ਹੈ। ਬਰੂਕ ਨੇ ਪਾਕਿਸਤਾਨ ਖਿਲਾਫ…
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ ‘ਪੰਜਾਬ ‘ਚ ਟਾਟਾ ਸਟੀਲ ਲਾਏਗਾ, 2600 ਕਰੋੜ ਦਾ ਪਲਾਂਟ’
ਚੰਡੀਗੜ੍ਹ, 26 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨਾਲ ਇਕ ਖ਼ੁਸ਼ਖ਼ਬਰੀ ਸਾਂਝੀ ਕਰਨ…