ਚੰਡੀਗੜ੍ਹ, 30 ਅਕਤੂਬਰ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੀ.ਵੀ.ਕੇ. ਗੋਇੰਦਵਾਲ ਸਾਹਿਬ 2ਘ270 ਮੈਗਾਵਾਟ ਪਾਵਰ ਪਰਚੇਜ਼ ਐਗਰੀਮੈਂਟ ਪੀ.ਪੀ.ਏ. ਨੂੰ ਖ਼ਤਮ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੀ.ਐੱਸ.ਪੀ.ਸੀ.ਐਲ. ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਪੀ.ਐੱਸ.ਪੀ.ਸੀ.ਐਲ. ਨੇ ਕੰਪਨੀ ਨੂੰ ਸਮਾਪਤੀ ਨੋਟਿਸ ਜਾਰੀ ਕੀਤਾ ਹੈ।
Related Posts
ਪੰਜਾਬ ਸਰਕਾਰ ਨੇ ਸੰਘਰਸ਼ੀ ਕਿਸਾਨਾਂ ਦੇ 30 ਵਾਰਸਾਂ ਨੂੰ ਨੌਕਰੀਆਂ ਦਿੱਤੀਆਂ
ਚੰਡੀਗੜ੍ਹ, ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੇ 30 ਵਾਰਸਾਂ ਨੂੰ…
ਮੁੜ ਚਰਚਾ ‘ਚ ਮਾਈਨਿੰਗ ਦਾ ਮੁੱਦਾ, ਟਰਾਂਸਪੋਰਟਰਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ
ਜਲੰਧਰ, 2 ਮਈ- ਪੰਜਾਬ ਵਿਚ ਮਾਈਨਿੰਗ ਦਾ ਮੁੱਦਾ ਇੱਕ ਵਾਰ ਮੁੜ ਤੋਂ ਚਰਚਾ ਵਿੱਚ ਆ ਗਿਆ ਹੈ। ਬੰਦ ਪਈਆਂ ਰੇਤਾ…
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਮਜੀਠੀਆ ’ਤੇ ਕਾਰਵਾਈ ਦੀ ਸਟੇਟਸ ਰਿਪੋਰਟ ਕੀਤੀ ਤਲਬ
ਚੰਡੀਗੜ੍ਹ : ਪੰਜਾਬ ’ਚ 2017 ’ਚ ਸਾਹਮਣੇ ਆਏ 30 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਰੈਕੇਟ ਕੇਸ ’ਚ ਆਖ਼ਰ ਪੰਜਾਬ ਤੇ…